ਸ਼ਿਵ ਸੈਨਾ ਨੇਤਾ ਸੰਜੈ ਰਾਉਤ ਨੇ ਵਿਧਾਨ ਸਭਾ ਭੰਗ ਕਰਨ ਦਾ ਸੰਕੇਤ ਦਿੱਤਾ

ਸ਼ਿਵ ਸੈਨਾ ਨੇਤਾ ਸੰਜੈ ਰਾਉਤ ਨੇ ਵਿਧਾਨ ਸਭਾ ਭੰਗ ਕਰਨ ਦਾ ਸੰਕੇਤ ਦਿੱਤਾ

ਗੁਹਾਟੀ, 22 ਜੂਨ-ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨੇ ਅੱਜ ਵਿਧਾਨ ਸਭਾ ਭੰਗ ਕਰਨ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਟਵੀਟ ਕੀਤਾ,‘ਵਿਧਾਨ ਸਭਾ ਭੰਗ ਕਰਨ ਵੱਲ ਮਹਾਰਾਸ਼ਟਰ ਵਿੱਚ ਸਿਆਸੀ ਘਟਨਾਕ੍ਰਮ।’ ਇਸ ਦੌਰਾਨ ਮਹਾਰਾਸ਼ਟਰ ਕਾਂਗਰਸ ਦੇ ਪ੍ਰਧਾਨ ਨਾਨਾ ਪਟੋਲੇ ਨੇ ਅੱਜ ਕਿਹਾ ਹੈ ਕਿ ਮੁੱਖ ਮੰਤਰੀ ਊਧਵ ਠਾਕਰੇ ਨੇ ਸਪੱਸ਼ਟ ਕੀਤਾ ਹੈ ਕਿ ਰਾਜ ਵਿਧਾਨ ਸਭਾ ਨੂੰ ਭੰਗ ਕਰਨ ਦੀ ਸਿਫ਼ਾਰਸ਼ ਕਰਨ ਦਾ ਕੋਈ ਪ੍ਰਸਤਾਵ ਨਹੀਂ ਹੈ।

You must be logged in to post a comment Login