ਅਖਿਲੇਸ਼ ਯਾਦਵ ਨੇ ਲਖੀਮਪੁਰ ਖੀਰੀ ਘਟਨਾ ਦੀ ਤੁਲਨਾ ਜੱਲ੍ਹਿਆਂਵਾਲਾ ਬਾਗ ਕਾਂਡ ਨਾਲ ਕੀਤੀ

ਅਖਿਲੇਸ਼ ਯਾਦਵ ਨੇ ਲਖੀਮਪੁਰ ਖੀਰੀ ਘਟਨਾ ਦੀ ਤੁਲਨਾ ਜੱਲ੍ਹਿਆਂਵਾਲਾ ਬਾਗ ਕਾਂਡ ਨਾਲ ਕੀਤੀ

ਰਾਏਬਰੇਲੀ (ਯੂਪੀ), 18 ਦਸੰਬਰ : ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਉੱਤੇ ਹੋਏ ਹਮਲੇ ਦੀ ਤੁਲਨਾ ਜਲਿਆਂਵਾਲਾ ਬਾਗ ਕਾਂਡ ਨਾਲ ਕਰਦਿਆਂ ਕਿਹਾ ਕਿ ਅੰਗਰੇਜ਼ਾਂ ਨੇ ਸਾਹਮਣੇ ਤੋਂ ਗੋਲੀ ਚਲਾਈ ਪਰ ਭਾਜਪਾਈਆਂ ਨੇ ਪਿੱਛੇ ਆ ਕੇ ਜੀਪ ਚੜ੍ਹ ਦਿੱਤੀ। ਸਮਾਜਵਾਦੀ ਵਿਜੇ ਰੱਥ ਯਾਤਰਾ ਦੇ ਨਾਲ ਰਾਏਬਰੇਲੀ ਪਹੁੰਚੇ ਸ੍ਰੀ ਯਾਦਵ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਸਫਾਇਆ ਹੋ ਜਾਵੇਗਾ।

You must be logged in to post a comment Login