ਅਮਰੀਕੀ ਐੱਚ-1ਬੀ ਵੀਜ਼ਾਧਾਰਕਾਂ ਕੈਨੇਡਾ ਖੋਲ੍ਹੇਗਾ ਆਪਣੇ ਦਰ

ਅਮਰੀਕੀ ਐੱਚ-1ਬੀ ਵੀਜ਼ਾਧਾਰਕਾਂ ਕੈਨੇਡਾ ਖੋਲ੍ਹੇਗਾ ਆਪਣੇ ਦਰ

ਓਟਵਾ, 28 ਜੂਨ- ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਅੱਜ ਐਲਾਨ ਕੀਤਾ ਕਿ ਸਰਕਾਰ 10,000 ਅਮਰੀਕੀ ਐੱਚ-1ਬੀ ਵੀਜ਼ਾਧਾਰਕਾਂ ਨੂੰ ਦੇਸ਼ ਵਿੱਚ ਆਉਣ ਅਤੇ ਕੰਮ ਕਰਨ ਦੀ ਆਗਿਆ ਦੇਣ ਲਈ ਓਪਨ ਵਰਕ-ਪਰਮਿਟ ਨੀਤੀ ਤਿਆਰ ਕਰੇਗੀ। ਆਵਾਸ, ਸ਼ਰਨਾਰਥੀ ਅਤੇ ਨਾਗਰਿਕਤਾ ਮੰਤਰਾਲੇ ਨੇ ਕਿਹਾ ਕਿ ਇਹ ਪ੍ਰੋਗਰਾਮ ਐੱਚ-1ਬੀ ਵੀਜ਼ਾ ਧਾਰਕਾਂ ਦੇ ਪਰਿਵਾਰਕ ਮੈਂਬਰਾਂ ਲਈ ਅਧਿਐਨ ਜਾਂ ਵਰਕ ਪਰਮਿਟ ਦੀ ਮੁਹੱਈਆ ਕਰੇਗਾ।

You must be logged in to post a comment Login