ਅੰਮ੍ਰਿਤਸਰ : ਜੰਡਿਆਲਾ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ‘ਤੇ ਕੁਝ ਲੋਕਾਂ ਵਲੋਂ ਹਮਲਾ ਕਰ ਦਿੱਤਾ ਗਿਆ, ਇਸ ਹਮਲੇ ਵਿਚ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਕੁਲਵਿੰਦਰ ਸਿੰਘ ਦੀ ਪਤਨੀ ਆਜ਼ਾਦ ਕੌਂਸਲਰ ਹੈ ਅਤੇ ਕੁਝ ਦਿਨ ਪਹਿਲਾਂ ਹੀ ਕੁਲਵਿੰਦਰ ਸਿੰਘ ਕਿੰਦਾ ਨੇ ਕਾਂਗਰਸ ਨਾਲ ਹੱਥ ਮਿਲਾਇਆ ਸੀ।
ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਬੱਚਿਆਂ ਦੇ ਝਗੜੇ ਨੂੰ ਲੈ ਕੇ ਪੈਦਾ ਹੋਏ ਵਿਵਾਦ ਕਾਰਨ ਹੋਇਆ ਹੈ। ਇਸ ਮਾਮਲੇ ਵਿਚ ਪੁਲਸ ਨੇ 15 ਲੋਕਾਂ ਖਿਲਾਫ ਕਤਲ ਦਾ ਕੇਸ ਦਰਜ ਕੀਤਾ ਹੈ
You must be logged in to post a comment Login