ਇੰਡੀਗੋ ਜਹਾਜ਼ ’ਚ ਏਅਰ ਹੋਸਟੈੱਸ ਨਾਲ ਛੇੜਖ਼ਾਨੀ ਕਰਨ ਵਾਲਾ ਸ਼ਰਾਬੀ ਗ੍ਰਿਫ਼ਤਾਰ

ਇੰਡੀਗੋ ਜਹਾਜ਼ ’ਚ ਏਅਰ ਹੋਸਟੈੱਸ ਨਾਲ ਛੇੜਖ਼ਾਨੀ ਕਰਨ ਵਾਲਾ ਸ਼ਰਾਬੀ ਗ੍ਰਿਫ਼ਤਾਰ

ਅੰਮ੍ਰਿਤਸਰ, 15 ਮਈ- ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਆ ਰਹੀ ਇੰਡੀਗੋ ਦੀ ਉਡਾਣ ‘ਚ ਯਾਤਰੀ ਨੇ ਸ਼ਰਾਬ ਦੇ ਨਸ਼ੇ ਵਿੱਚ ਹੁੱਲੜਬਾਜ਼ੀ ਕਰਨ ਤੋਂ ਬਾਅਦ ਏਅਰ ਹੋਸਟੈੱਸ ਨਾਲ ਛੇੜਖਾਨੀ ਤੇ ਬਦਸਲੂਕੀ ਕੀਤੀ ਗਈ। ਅਜਿਹੀ ਹਰਕਤ ਕਰਨ ਵਾਲੇ ਯਾਤਰੀ ਨੂੰ ਅੰਮ੍ਰਿਤਸਰ ਹਵਾਈ ਅੱਡੇ ਪਹੁੰਚਣ ‘ਤੇ ਪੁਲੀਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮ ਦੀ ਪਛਾਣ ਜਲੰਧਰ ਦੇ ਪਿੰਡ ਕੋਟਲੀ ਦੇ ਰਜਿੰਦਰ ਸਿੰਘ ਵਜੋਂ ਹੋਈ ਹੈ।

You must be logged in to post a comment Login