ਜਕਾਰਤਾ, 2 ਅਕਤੂਬਰ- ਇੰਡੋਨੇਸ਼ੀਆ ‘ਚ ਫੁੱਟਬਾਲ ਮੈਚ ਦੌਰਾਨ ਹੋਏ ਝਗੜੇ ਤੋਂ ਬਾਅਦ ਦੰਗਿਆਂ ਤੇ ਭਗਦੜ ਕਾਰਨ 174 ਵਿਅਕਤੀਆਂ ਦੀ ਮੌਤ ਹੋ ਗਈ ਤੇ 100 ਤੋਂ ਵੱਧ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚ ਬੱਚੇ ਤੇ ਪੁਲੀਸ ਮੁਲਾਜ਼ਮ ਵੀ ਸ਼ਾਮਲ ਹਨ। ਫੁੱਟਬਾਲ ਮੈਚ ਇੰਡੋਨੇਸ਼ੀਆ ਦੇ ਪੂਰਬੀ ਜਾਵਾ ਸੂਬੇ ਦੇ ਸ਼ਹਿਰ ਮਲੰਗ ਦੇ ਕੰਜੂਰੂਹਾਨ ਸਟੇਡੀਅਮ ਦੇ ਅੰਦਰ ਹੋ ਰਿਹਾ ਸੀ।

You must be logged in to post a comment Login