ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ

ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ

ਨਵੀਂ ਦਿੱਲੀ, 8 ਮਾਰਚ- ਕਾਂਗਰਸ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਵਿੱਚ 39 ਉਮੀਦਵਾਰਾਂ ਨੂੰ ਟਿਕਟ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਵਾਇਨਾਡ ਤੋਂ, ਕੋਰਬਾ ਤੋਂ ਜਯੋਤਸਨਾ ਮਹੰਤ, ਸ਼ਸ਼ੀ ਥਰੂਰ ਤਿਰੁਵਨੰਤਪੁਰਮ ਤੋਂ ਦੇ ਦੁਰਗ ਤੋਂ ਰਾਜੇਂਦਰ ਸਾਹੂ, ਰਾਜਨੰਦਗਾਂਵ ਤੋਂ ਭੁਪੇਸ਼ ਬਘੇਲ, ਕੇਸੀ ਵੇਣੂ ਗੋਪਾਲ ਅਲਪੁਜ਼ਾ ਤੋਂ ਚੋਣ ਲੜਨਗੇ। ਦੱਸਣਯੋਗ ਹੈ ਕਿ ਕਾਂਗਰਸ ਨੇ ਪਹਿਲੀ ਸੂਚੀ ’ਚ ਯੂਪੀ ਤੋਂ ਕਿਸੇ ਉਮੀਦਵਾਰ ਦਾ ਨਾਂ ਨਹੀਂ ਐਲਾਨਿਆ।

You must be logged in to post a comment Login