ਕਾਲੀ ਆਗੂ ਬਿਕਰਮ ਸਿੰਘ ਮਜੀਠੀਆ 22 ਤੱਕ ਨਿਆਂਇਕ ਹਿਰਾਸਤ ’ਚ

ਕਾਲੀ ਆਗੂ ਬਿਕਰਮ ਸਿੰਘ ਮਜੀਠੀਆ 22 ਤੱਕ ਨਿਆਂਇਕ ਹਿਰਾਸਤ ’ਚ

ਮੁਹਾਲੀ, 8 ਮਾਰਚ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਫਿਰ ਨਸ਼ਿਆਂ ਦੇ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਜੀਠੀਆ ਨੂੰ 22 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਉਹ ਕਾਨੂੰਨੀ ਪ੍ਰਕਿਰਿਆ ਨੂੰ ਸਮਰਪਿਤ ਹਨ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਦਾ ਹੌਸਲਾ ਨਹੀਂ ਤੋੜ ਸਕਦੀ।

You must be logged in to post a comment Login