ਨਵੀਂ ਦਿੱਲੀ, 10 ਨਵੰਬਰ : ਕੇਂਦਰੀ ਮੰਤਰੀ ਮੰਡਲ ਨੇ ਸਾਲ 2021-22 ਦੇ ਬਾਕੀ ਰਹਿੰਦੇ ਸਮੇਂ ਲਈ ਐੱਮਪੀਲੈਡ ਫੰਡ ਨੂੰ ਬਹਾਲ ਕਰ ਦਿੱਤਾ ਹੈ, ਜਿਸ ਵਿੱਚ ਸੰਸਦ ਮੈਂਬਰਾਂ ਨੂੰ ਹਲਕੇ ਦੇ ਵਿਕਾਸ ਲਈ 2 ਕਰੋੜ ਰੁਪਏ ਉਪਲਬਧ ਕਰਵਾਏ ਜਾਣਗੇ। ਸੂਚਨਾ ਅਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਕੈਬਨਿਟ ਮੀਟਿੰਗ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਅਗਲੇ ਸਾਲ ਤੋਂ ਇਸ ਫੰਡ ਤਹਿਤ ਮਿਲਦੇ ਪੂਰੇ 5 ਕਰੋੜ ਰੁਪਏ ਸੰਸਦ ਮੈਂਬਰਾਂ ਨੂੰ ਮਿਲਣਗੇ।
Share on Facebook
Follow on Facebook
Add to Google+
Connect on Linked in
Subscribe by Email
Print This Post

You must be logged in to post a comment Login