ਗੁਜਰਾਤ: ਭਾਜਪਾ ਵਰਕਰ ਪਾਰਟੀ ਨਾ ਛੱਡਣ ਪਰ ਆਪ ਲਈ ਕੰਮ ਕਰਨ: ਕੇਜਰੀਵਾਲ

ਗੁਜਰਾਤ: ਭਾਜਪਾ ਵਰਕਰ ਪਾਰਟੀ ਨਾ ਛੱਡਣ ਪਰ ਆਪ ਲਈ ਕੰਮ ਕਰਨ: ਕੇਜਰੀਵਾਲ

ਰਾਜਕੋਟ, 3 ਸਤੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਗੁਜਰਾਤ ਵਿੱਚ ਭਾਜਪਾ ਵਰਕਰਾਂ ਨੂੰ ਸੱਤਾਧਾਰੀ ਪਾਰਟੀ ਵਿੱਚ ਰਹਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਲਈ ਕੰਮ ਕਰਨ ਦੀ ਅਪੀਲ ਕੀਤੀ ਹੈ। ਗੁਜਰਾਤ ਦੇ ਆਪਣੇ ਦੋ ਦਿਨਾਂ ਦੌਰੇ ਦੇ ਆਖਰੀ ਦਿਨ ਰਾਜਕੋਟ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦੇ ਵਰਕਰ ਰਾਜ ਵਿੱਚ ਉਨ੍ਹਾਂ ਦੀ ਪਾਰਟੀ ਦੇ ਸੱਤਾ ਵਿੱਚ ਆਉਣ ‘ਤੇ ਆਪ ਵੱਲੋਂ ਲੋਕਾਂ ਨਾਲ ਵਾਅਦਾ ਕੀਤੀਆਂ ਸਾਰੀਆਂ ਗਾਰੰਟੀਆਂ ਦਾ ਲਾਭ ਉਠਾਉਣਗੇ।

You must be logged in to post a comment Login