ਗੌਤਮ ਅਡਾਨੀ ਨੂੰ ਜ਼ੈੱਡ ਸ਼੍ਰੇਣੀ ਸੁਰੱਖਿਆ ਦਿੱਤੀ

ਗੌਤਮ ਅਡਾਨੀ ਨੂੰ ਜ਼ੈੱਡ ਸ਼੍ਰੇਣੀ ਸੁਰੱਖਿਆ ਦਿੱਤੀ

ਨਵੀਂ ਦਿੱਲੀ, 17 ਅਗਸਤ- ਕੇਂਦਰ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਨੂੰ ਜ਼ੈੱਡ ਸ਼੍ਰੇਣੀ ਦੀ ਵੀਆਈਪੀ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਹੈ।

You must be logged in to post a comment Login