ਨਵੀਂ ਦਿੱਲੀ : ਹਰਾਰੇ ਵਿੱਚ ਛੇ ਜੁਲਾਈ ਤੋਂ ਸ਼ੁਰੂ ਹੋਣ ਵਾਲੀ ਜ਼ਿੰਬਾਬਵੇ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਭਾਰਤੀ ਟੀਮ ਦਾ ਐਲਾਨ ਕੀਤਾ ਹੈ।ਟੀ-20 ਆਈ ਰਬੜ ਲਈ ਕਈ ਸੀਨੀਅਰ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ ਹੈ। ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਸਮੇਤ ਕਈ ਸੀਨੀਅਰ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ ਹੈ, ਜਦਕਿ ਸ਼ੁਭਮਨ ਗਿੱਲ ਟੀਮ ਦੀ ਅਗਵਾਈ ਕਰਨਗੇ।
ਭਾਰਤੀ ਟੀਮ : ਸ਼ੁਭਮਨ ਗਿੱਲ (ਕਪਤਾਨ), ਯਸ਼ਸਵੀ ਜੈਸਵਾਲ, ਰੁਤੂਰਾਜ ਗਾਇਕਵਾੜ, ਅਭਿਸ਼ੇਕ ਸ਼ਰਮਾ, ਰਿੰਕੂ ਸਿੰਘ, ਸੰਜੂ ਸੈਮਸਨ (ਡਬਲਯੂ ਕੇ), ਧਰੁਵ ਜੁਰੇਲ (ਡਬਲਯੂ ਕੇ), ਨਿਤੀਸ਼ ਰੈਡੀ, ਰਿਆਨ ਪਰਾਗ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਅਵੇਸ਼ ਖਾਨ, ਖਲੀਲ ਅਹਿਮਦ। , ਮੁਕੇਸ਼ ਕੁਮਾਰ, ਤੁਸ਼ਾਰ ਦੇਸ਼ਪਾਂਡੇ।
You must be logged in to post a comment Login