ਡਿਬਰੂਗੜ੍ਹ ਕੇਂਦਰੀ ਜੇਲ੍ਹ ਦਾ ਸੁਪਰਡੈਂਟ ਗ੍ਰਿਫ਼ਤਾਰ

ਡਿਬਰੂਗੜ੍ਹ ਕੇਂਦਰੀ ਜੇਲ੍ਹ ਦਾ ਸੁਪਰਡੈਂਟ ਗ੍ਰਿਫ਼ਤਾਰ

ਡਿਬਰੂਗੜ੍ਹ, 8 ਮਾਰਚ- ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨਿਪੇਨ ਦਾਸ ਨੂੰ ਅੱਜ ਤੜਕੇ ਗ੍ਰਿਫ਼ਤਾਰ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜੇਲ੍ਹ ਵਿਚ ਬੰਦ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਪਾਸੋਂ 17 ਫਰਵਰੀ ਨੂੰ ਮੋਬਾਈਲ ਫੋਨ ਅਤੇ ਜਾਸੂਸੀ ਕੈਮਰੇ ਸਮੇਤ ਹੋਰ ਵੀ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਸੀ, ਜਿਸ ਸਬੰਧੀ ਜੇਲ੍ਹ ਸੁਪਰਡੈਂਟ ਦੀ ਅੱਜ ਗਿ੍ਫ਼ਤਾਰੀ ਹੋਈ ਹੈ।

You must be logged in to post a comment Login