ਪੰਚਕੂਲਾ, 12 ਅਕਤੂਬਰ : ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਦੇ ਦੋਸ਼ੀ ਡੇਰਾ ਮੁਖੀ ਨੂੰ ਸਜ਼ਾ ਦਾ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਹੈ ਤੇ ਹੁਣ ਇਥੋਂ ਦੀ ਅਦਾਲਤ 18 ਅਕਤੂਬਰ ਨੂੰ ਸਜ਼ਾ ਦਾ ਐਲਾਨ ਕਰੇਗੀ। ਡੇਰਾ ਮੁਖੀ ਨਾਲ ਬਾਕੀ ਚਾਰ ਦੋਸ਼ੀਆਂ ਨੂੰ ਵੀ ਅੱਜ ਸਜ਼ਾ ਸੁਣਾਈ ਜਾਣੀ ਸੀ।

You must be logged in to post a comment Login