ਨਪੁੰਸਕ ਬਣਾਉਣ ਦੇ ਮਾਮਲੇ ‘ਚ ਡੇਰਾ ਮੁਖੀ ਦੀ ਜ਼ਮਾਨਤ ਅਰਜ਼ੀ ਖ਼ਾਰਜ

ਨਪੁੰਸਕ ਬਣਾਉਣ ਦੇ ਮਾਮਲੇ ‘ਚ ਡੇਰਾ ਮੁਖੀ ਦੀ ਜ਼ਮਾਨਤ ਅਰਜ਼ੀ ਖ਼ਾਰਜ

ਪੰਚਕੂਲਾ – ਡੇਰੇ ‘ਚ 400 ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਮਾਮਲੇ ‘ਚ ਸੀ.ਬੀ.ਆਈ. ਅਦਾਲਤ ਨੇ ਦੋ ਪਟੀਸ਼ਨਾਂ ‘ਤੇ ਫ਼ੈਸਲਾ ਸੁਣਾਇਆ ਹੈ। ਦੋਸ਼ੀ ਗੁਰਮੀਤ ਰਾਮ ਰਹੀਮ ਵੱਲੋਂ ਲਗਾਈ ਗਈ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਗਈ। ਦੋਸ਼ੀ ਡਾ. ਪੰਕਜ ਗਰਗ ਵੱਲੋਂ ਵਿਦੇਸ਼ ਜਾਣ ਲਈ ਲਗਾਈ ਗਈ ਅਰਜ਼ੀ ‘ਤੇ ਕੋਰਟ ਨੇ ਉਸ ਨੂੰ ਵਿਦੇਸ਼ ਜਾਣ ਲਈ 10 ਦਿਨਾਂ ਦੀ ਆਗਿਆ ਦਿੱਤੀ ਹੈ।

You must be logged in to post a comment Login