ਚੰਨੀ ਦਾ ਭਾਣਜਾ ਹਨੀ ਅਦਾਲਤ ’ਚ ਪੇਸ਼

ਚੰਨੀ ਦਾ ਭਾਣਜਾ ਹਨੀ ਅਦਾਲਤ ’ਚ ਪੇਸ਼

ਜਲੰਧਰ, 8 ਫਰਵਰੀ-ਐਨਫੋਰਸਮੈਂਟ ਡਾਇਰੈਕਟੋਰੇਟ ( ਈਡੀ) ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅੱਜ ਇਥੇ ਅਦਾਲਤ ਵਿੱਚ ਪੇਸ਼ ਕਰ ਦਿੱਤਾ ਗਿਆ ਹੈ। ਹਨੀ ਦਾ 4 ਫਰਵਰੀ ਤੱਕ ਰਿਮਾਂਡ ਸੀ। ਸਵੇਰੇ 10.45 ’ਤੇ ਉਸ ਨੂੰ ਅਦਾਲਤ ਅੰਦਰ ਲੈ ਕੇ ਗਏ।

You must be logged in to post a comment Login