ਪੰਜਾਬ ਕੈਬਨਿਟ ਵੱਲੋਂ ਆਰਡੀਐੱਫ ਨਿਯਮਾਂ ’ਚ ਸੋਧ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ 145 ਆਸਾਮੀਆਂ ਨੂੰ ਹਰੀ ਝੰਡੀ

ਪੰਜਾਬ ਕੈਬਨਿਟ ਵੱਲੋਂ ਆਰਡੀਐੱਫ ਨਿਯਮਾਂ ’ਚ ਸੋਧ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ 145 ਆਸਾਮੀਆਂ ਨੂੰ ਹਰੀ ਝੰਡੀ

ਚੰਡੀਗੜ੍ਹ, 13 ਅਪਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਪੰਜਾਬ ਕੈਬਨਿਟ ਨੇ ਆਰਡੀਐੱਫ ਨਿਯਮਾਂ ’ਚ ਸੋਧ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 145 ਆਸਾਮੀਆਂ ਭਰਨ ਨੂੰ ਮਨਜ਼ੂਰੀ ਦਿੱਤੀ ਹੈ।

You must be logged in to post a comment Login