ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਤੱਕ, 5 ਨੂੰ ਪੇਸ਼ ਕੀਤਾ ਜਾਵੇਗਾ ਬਜਟ

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਤੱਕ, 5 ਨੂੰ ਪੇਸ਼ ਕੀਤਾ ਜਾਵੇਗਾ ਬਜਟ

ਚੰਡੀਗੜ੍ਹ, 22 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਵਿੱਤੀ ਵਰ੍ਹੇ 2024-25 ਦਾ ਬਜਟ ਪੇਸ਼ ਕਰਨ ਲਈ ਵਿਧਾਨ ਸਭਾ ਦਾ ਬਜਟ ਸੈਸ਼ਨ ਸੈਸ਼ਨ 1 ਤੋਂ 15 ਮਾਰਚ ਤੱਕ ਸੱਦਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ 1 ਮਾਰਚ ਨੂੰ ਰਾਜਪਾਲ ਦਾ ਭਾਸ਼ਨ ਹੋਵੇਗਾ ਅਤੇ ਬਜਟ 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ।

You must be logged in to post a comment Login