ਪੰਜਾਬ ਸਰਕਾਰ ਨੇ 5 ਇੰਪਰੂਵਮੈਂਟ ਟਰੱਸਟ ਤੇ 66 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਐਲਾਨੇ

ਚੰਡੀਗੜ੍ਹ, 1 ਜੂਨ- ਪੰਜਾਬ ਸਰਕਾਰ ਨੇ ਸੂਬੇ ਵਿੱਚ 5 ਇੰਪਰੂਵਮੈਂਟ ਟਰੱਸਟ ਅਤੇ 66 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਐਲਾਨੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ।

You must be logged in to post a comment Login