ਪੰਨੂ ਹੱਤਿਆ ਸਾਜ਼ਿਸ਼ ਕਾਂਡ: ਸੁਪਰੀਮ ਕੋਰਟ ਨੇ ਨਿਖਿਲ ਗੁਪਤਾ ਪਰਿਵਾਰ ਦੀ ਪਟੀਸ਼ਨ ਰੱਦ ਕੀਤੀ

ਪੰਨੂ ਹੱਤਿਆ ਸਾਜ਼ਿਸ਼ ਕਾਂਡ: ਸੁਪਰੀਮ ਕੋਰਟ ਨੇ ਨਿਖਿਲ ਗੁਪਤਾ ਪਰਿਵਾਰ ਦੀ ਪਟੀਸ਼ਨ ਰੱਦ ਕੀਤੀ

ਨਵੀਂ ਦਿੱਲੀ, 4 ਜਨਵਰੀ- ਸੁਪਰੀਮ ਕੋਰਟ ਨੇ ਅਮਰੀਕਾ ਵਿੱਚ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਹੱਤਿਆ ਦੀ ਸਾਜ਼ਿਸ਼ ਰਚਣ ਦੇ ਮੁਲਜ਼ਮ ਭਾਰਤੀ ਨਾਗਰਿਕ ਨਿਖਿਲ ਗੁਪਤਾ ਦੇ ਪਰਿਵਾਰ ਦੀ ‘ਕੌਂਸਲਰ ਐਕਸੈਸ’ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ।ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਦੇ ਮੁਲਜ਼ਮ ਨਿਖਿਲ ਗੁਪਤਾ ਦੀ ਕੂਟਨੀਤਕ ਪਹੁੰਚ ਦੀ ਅਪੀਲ ਬਾਰੇ ਸੁਪਰੀਮ ਕੋਰਟ ਨੇ ਕਿਹਾ ਕਿ ਇਹ ਸੰਵੇਦਨਸ਼ੀਲ ਮਾਮਲਾ ਹੈ ਤੇ ਉਸ ਨੂੰ ਵਿਦੇਸ਼ੀ ਅਦਾਲਤ ਦੇ ਅਧਿਕਾਰ ਖੇਤਰ ਦਾ ਸਨਮਾਨ ਕਰਨਾ ਚਾਹੀਦਾ ਹੈ।

You must be logged in to post a comment Login