ਬਿਲਕੀਸ ਬਾਨੋ ਸਮੂਹਿਕ ਜਬਰ-ਜਨਾਹ ਮਾਮਲਾ: ਸੁਪਰੀਮ ਕੋਰਟ 7 ਅਗਸਤ ਨੂੰ ਕਰੇਗੀ ਪਟੀਸ਼ਨਾਂ ’ਤੇ ਆਖ਼ਰੀ ਸੁਣਵਾਈ

ਨਵੀਂ ਦਿੱਲੀ, 17 ਜੁਲਾਈ- ਸੁਪਰੀਮ ਕੋਰਟ ਨੇ ਬਿਲਕੀਸ ਬਾਨੋ ਸਮੂਹਿਕ ਬਲਾਤਕਾਰ ਕੇਸ ਦੇ ਸਾਰੇ 11 ਦੋਸ਼ੀਆਂ ਨੂੰ ਦਿੱਤੀ ਮੁਆਫੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਅੰਤਿਮ ਸੁਣਵਾਈ ਲਈ 7 ਅਗਸਤ ਦੀ ਤਰੀਕ ਤੈਅ ਕੀਤੀ ਹੈ।

You must be logged in to post a comment Login