ਬੇਅਦਬੀ ਮਾਮਲਿਆਂ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦੇ ਵੱਡੇ ਖੁਲਾਸੇ

ਬੇਅਦਬੀ ਮਾਮਲਿਆਂ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦੇ ਵੱਡੇ ਖੁਲਾਸੇ

ਚੰਡੀਗੜ੍ਹ : ਇੱਥੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ‘ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ ਕਿਹਾ ਬੇਅਦਬੀ ਮਾਮਲਿਆਂ ‘ਤੇ ਪੂਰੀ ਰਿਪੋਰਟ ਤਿਆਰ ਕਰਕੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਕਾਫੀ ਸ਼ਲਾਘਾਯੋਗ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਰਿਪੋਰਟਾਂ ਮੁਤਾਬਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਸ ਸਮੇਂ ਦੇ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਦੀ ਰਾਤ ਦੇ 3 ਵਜੇ ਗੱਲ ਹੋਈ ਸੀ, ਜਿਸ ਤੋਂ ਸਾਫ ਜ਼ਾਹਰ ਹੈ ਕਿ ਇਨ੍ਹਾਂ ਘਟਨਾਵਾਂ ਪਿੱਛੇ ਬਾਦਲ ਤੇ ਸੈਣੀ ਦਾ ਹੀ ਹੱਥ ਹੈ।

You must be logged in to post a comment Login