Share on Facebook Follow on Facebook Add to Google+ Connect on Linked in Subscribe by Email Print This Post ਨਵੀਂ ਦਿੱਲੀ, 13 ਮਾਰਚ- ਨਿਊਜ਼ੀਲੈਂਡ ਦੀ ਸ੍ਰੀਲੰਕਾ ‘ਤੇ ਜਿੱਤ ਦੇ ਨਾਲ ਭਾਰਤੀ ਕ੍ਰਿਕਟ ਟੀਮ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੁਆਲੀਫਾਈ ਕਰ ਲਿਆ।ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ’ਚ ਭਾਰਤ ਅਤੇ ਆਸਟਰੇਲੀਆ 7 ਜੂਨ ਤੋਂ ਲੰਡਨ ਦੇ ਓਵਲ ਮੈਦਾਨ ਭਿੜਨਗੇ। ਭਾਰਤੀ ਕ੍ਰਿਕਟ ਟੀਮ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੁਆਲੀਫਾਈ ਕੀਤਾ added by G-Kamboj on March 13, 2023View all posts by G-Kamboj →
You must be logged in to post a comment Login