ਨਾਗਪੁਰ, 22 ਜਨਵਰੀ : ਇੱਥੇ ਖੇਡੇ ਜਾ ਰਹੇ ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਪਹਿਲੇ ਟੀ-20 ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ 48 ਦੌੜਾਂ ਨਾਲ ਹਰਾ ਦਿੱਤਾ ਹੈ।ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 20 ਓਵਰਾਂ ਵਿਚ 7 ਵਿਕਟਾਂ ਦੇ ਨੁਕਸਾਨ ’ਤੇ 238 ਦੌੜਾਂ ਬਣਾਈਆਂ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 239 ਦੌੜਾਂ ਦਾ ਟੀਚਾ ਦਿੱਤਾ। ਇਸ ਤੋਂ ਪਹਿਲਾਂ ਨਿਊਜ਼ੀਲੈਂਡ ਨੇ ਟਾਸ ਜਿੱਤਦਿਆਂ ਪਹਿਲਾਂ ਗੇਂਦਬਾਜ਼ੀ ਕਰ ਚੱਕਰਵਰਤੀ ਤੇ ਸ਼ਿਵਮ ਦੂਬੇ ਨੇ ਦੋ-ਦੋ ਵਿਕਟਾਂ ਹਾਸਲ ਕੀਤੀਆਂ।
You must be logged in to post a comment Login