ਅਜਨਾਲਾ- ਸਰਹੱਦੀ ਤਹਿਸੀਲ ਅਜਨਾਲਾ ਅਧੀਨ ਪੈਂਦੇ ਇੱਕ ਪਿੰਡ ਦੀ ਰਹਿਣ ਵਾਲੀ ਵਿਦਿਆਰਥਣ ‘ਤੇ ਕਾਲਜ ਤੋਂ ਵਾਪਸ ਘਰ ਆਉਂਦੇ ਸਮੇਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਲੋਂ ਤੇਜ਼ਾਬੀ ਹਮਲਾ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਪੀੜਤ ਵਿਦਿਆਰਥਣ ਨੂੰ ਅਜਨਾਲਾ ਇੱਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ. ਐਸ. ਪੀ. ਅਜਨਾਲਾ ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ‘ਚ ਪੁਲਿਸ ਫੋਰਸ ਨੇ ਮੌਕੇ ‘ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Share on Facebook
Follow on Facebook
Add to Google+
Connect on Linked in
Subscribe by Email
Print This Post
You must be logged in to post a comment Login