ਵਿਦਿਆਰਥੀਆਂ ਦੇ ਕੇਸਾਂ ਦਾ ਨਿਬੇੜਾ ਛੇਤੀ: ਅਮਰੀਕਾ

ਵਿਦਿਆਰਥੀਆਂ ਦੇ ਕੇਸਾਂ ਦਾ ਨਿਬੇੜਾ ਛੇਤੀ: ਅਮਰੀਕਾ

ਵਾਸ਼ਿੰਗਟਨ, 22 ਅਪਰੈਲ- ਅਮਰੀਕਾ ਇਸ ਸਾਲ ਭਾਰਤੀਆਂ ਨੂੰ 10 ਲੱਖ ਤੋਂ ਵੱਧ ਵੀਜ਼ੇ ਜਾਰੀ ਕਰਨ ਵੱਲ ਵਧ ਰਿਹਾ ਹੈ। ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਵਿਚ ਦੱਖਣੀ ਏਸ਼ੀਆ ਲਈ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਸ ਨੇ ਭਰੋਸਾ ਦਿਵਾਇਆ ਕਿ ਬਾਇਡਨ ਪ੍ਰਸ਼ਾਸਨ ਇਸ ਗਰਮੀ ਵਿੱਚ ਉਨ੍ਹਾਂ ਸਾਰੇ ਭਾਰਤੀਆਂ ਲਈ ਵਿਦਿਆਰਥੀ ਵੀਜ਼ਾ ਪ੍ਰਕਿਰਿਆ ਨੂੰ ਪੂਰਾ ਕਰੇਗਾ, ਜਿਨ੍ਹਾਂ ਦਾ ਸੈਸ਼ਨ ਸਤੰਬਰ ਵਿੱਚ ਸ਼ੁਰੂ ਹੋਣ ਵਾਲੇ ਹਨ।

You must be logged in to post a comment Login