ਵਿਸਾਖੀ ਮਨਾਉਣ ਤੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

ਚੰਡੀਗੜ੍ਹ, 13 ਅਪਰੈਲ- ਵਿਸਾਖੀ ਮਨਾਉਣ ਤੇ ਗੁਰਧਾਮਾਂ ਦੇ ਦਰਸ਼ਨ ਲਈ ਅੱਜ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ ਹੋਇਆ।  ਜਥੇ ਵਿਚ ਪਹਿਲੀ ਵਾਰੀ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂ ਵੱਡੀ ਗਿਣਤੀ ਵਿਚ ਹਨ।

 

You must be logged in to post a comment Login