ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ ਵਿਸਾਖੀ

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ ਵਿਸਾਖੀ

ਤਲਵੰਡੀ ਸਾਬੋ, 14 ਅਪਰੈਲ- ਇਥੇ ਤਖ਼ਤ ਦਮਦਮਾ ਸਾਹਿਬ ਵਿੱਚ ਚਾਰ ਰੋਜ਼ਾ ਵਿਸਾਖੀ ਮੇਲੇ ਦੇ ਅੱਜ ਮੁੱਖ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਤਮਸਤਕ ਹੋਏ। ਅੱਜ ਵਿਸਾਖੀ ਦੇ ਦਿਹਾੜੇ ’ਤੇ ਦੂਰ ਦੁਰਾਡੇ ਤੋਂ ਸੰਗਤਾਂ ਪੁੱਜੀਆਂ ਹੋਈਆਂ ਹਨ। ਸੰਗਤ ਵੱਲੋਂ ਵਿਸਾਖੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ।

You must be logged in to post a comment Login