ਸੰਯੁਕਤ ਕਿਸਾਨ ਮੋਰਚਾ ਵੱਲੋਂ ਲਖੀਮਪੁਰ ਖੀਰੀ ’ਚ 75 ਘੰਟਿਆਂ ਦਾ ਧਰਨਾ ਸ਼ੁਰੂ

ਸੰਯੁਕਤ ਕਿਸਾਨ ਮੋਰਚਾ ਵੱਲੋਂ ਲਖੀਮਪੁਰ ਖੀਰੀ ’ਚ 75 ਘੰਟਿਆਂ ਦਾ ਧਰਨਾ ਸ਼ੁਰੂ

ਲਖੀਮਪੁਰ ਖੀਰੀ (ਉੱਤਰ ਪ੍ਰਦੇਸ਼), 18 ਅਗਸਤ- ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਬਰਖ਼ਾਸਤਗੀ ਸਮੇਤ ਵੱਖ-ਵੱਖ ਮੰਗਾਂ ਲਈ ਅੱਜ ਸਵੇਰੇ ਰਾਜਾਪੁਰ ਮੰਡੀ ਕਮੇਟੀ ਕੰਪਲੈਕਸ ਵਿੱਚ 75 ਘੰਟੇ ਦਾ ਧਰਨਾ ਸ਼ੁਰੂ ਕਰ ਦਿੱਤਾ।

You must be logged in to post a comment Login