ਸੰਸਦ ’ਚ ਪੰਜਾਬੀਆਂ ਦੀ ਆਵਾਜ਼ ਬਣ ਕੇ ਗੂੰਜਾਂਗਾ: ਮਾਨ

ਸੰਸਦ ’ਚ ਪੰਜਾਬੀਆਂ ਦੀ ਆਵਾਜ਼ ਬਣ ਕੇ ਗੂੰਜਾਂਗਾ: ਮਾਨ

ਧੂਰੀ, 26 ਜੂਨ- ਸੰਗਰੂਰ ਜ਼ਿਮਨੀ ਚੋਣ ਵਿੱਚ ਜੇਤੂ ਰਹੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਸਿੱਖ ਕੌਮ ਦੇ ਨਾਲ-ਨਾਲ ਹਰ ਵਰਗ ਦੇ ਲੋਕਾਂ ਨੇ ਉਨ੍ਹਾਂ ਨੂੰ ਦਿਲ ਖੋਲ੍ਹ ਕੇ ਵੋਟਾਂ ਪਾਕੇ ਸੰਸਦ ਵਿੱਚ ਭੇਜਿਆ ਹੈ। ਉਹ ਹਰ ਵਰਗ ਦੀਆਂ ਮੁਸ਼ਕਲਾਂ ਦੇ ਹੱਲ ਤੇ ਸੰਗਰੂਰ ਜ਼ਿਲ੍ਹੇ ਦੀ ਤਰੱਕੀ ਲਈ ਪੂਰੀ ਵਾਹ ਲਾਉਣਗੇ। ਉਨ੍ਹਾਂ ਐਲਾਨ ਕੀਤਾ ਕਿ ਉਹ ਸੰਸਦ ’ਚ ਪੰਜਾਬੀਆਂ ਦੀ ਆਵਾਜ਼ ਬਣ ਕੇ ਗੂੰਜਣਗੇ।

You must be logged in to post a comment Login