ਹਰਭਜਨ ਸਿੰਘ ਨੇ ਆਪਣੀ ਰਾਜ ਸਭਾ ਦੀ ਤਨਖਾਹ ਕਿਸਾਨਾਂ ਦੀਆਂ ਧੀਆਂ ਦੀ ਪੜ੍ਹਾਈ ’ਤੇ ਖਰਚਣ ਦਾ ਐਲਾਨ ਕੀਤਾ

ਹਰਭਜਨ ਸਿੰਘ ਨੇ ਆਪਣੀ ਰਾਜ ਸਭਾ ਦੀ ਤਨਖਾਹ ਕਿਸਾਨਾਂ ਦੀਆਂ ਧੀਆਂ ਦੀ ਪੜ੍ਹਾਈ ’ਤੇ ਖਰਚਣ ਦਾ ਐਲਾਨ ਕੀਤਾ

ਚੰਡੀਗੜ੍ਹ, 16 ਅਪਰੈਲ- ਸਾਬਕਾ ਕ੍ਰਿਕਟਰ ਅਤੇ ‘ਆਪ’ ਸੰਸਦ ਮੈਂਬਰ ਹਰਭਜਨ ਸਿੰਘ ਨੇ ਕਿਹਾ ਕਿ ਉਹ ਕਿਸਾਨਾਂ ਦੀਆਂ ਧੀਆਂ ਦੀ ਸਿੱਖਿਆ ਅਤੇ ਭਲਾਈ ਲਈ ਆਪਣੀ ਰਾਜ ਸਭਾ ਦੀ ਤਨਖਾਹ ਦਾ ਯੋਗਦਾਨ ਦੇਣਗੇ। ਉਨ੍ਹਾਂ ਟਵੀਟ ਕੀਤਾ, ‘ਰਾਜ ਸਭਾ ਮੈਂਬਰ ਹੋਣ ਦੇ ਨਾਤੇ, ਮੈਂ ਕਿਸਾਨਾਂ ਦੀਆਂ ਧੀਆਂ ਨੂੰ ਉਨ੍ਹਾਂ ਦੀ ਸਿੱਖਿਆ ਅਤੇ ਭਲਾਈ ਲਈ ਆਪਣੀ ਰਾਜ ਸਭਾ ਦੀ ਤਨਖਾਹ ਦਾ ਯੋਗਦਾਨ ਦੇਣਾ ਚਾਹੁੰਦਾ ਹਾਂ। ਮੈਂ ਆਪਣੇ ਦੇਸ਼ ਦੀ ਬਿਹਤਰੀ ਲਈ ਯੋਗਦਾਨ ਪਾਉਣ ਲਈ ਆਪ ’ਚ ਸ਼ਾਮਲ ਹੋਇਆ ਹਾਂ ਅਤੇ ਮੈਂ ਜੋ ਵੀ ਕਰ ਸਕਦਾ ਹਾਂ ਕਰਾਂਗਾ।

You must be logged in to post a comment Login