ਹਰਸਿਮਰਤ ਤੇ ਪਰਮਪਾਲ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ

ਹਰਸਿਮਰਤ ਤੇ ਪਰਮਪਾਲ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ

ਬਠਿੰਡਾ, 13 ਮਈ- ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਲੋਕ ਸਭਾ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਉਨ੍ਹਾਂ ਆਪਣੇ ਕਾਗਜ਼ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਜਸਪ੍ਰੀਤ ਸਿੰਘ ਨੂੰ ਸੌਂਪੇ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਨ੍ਹਾਂ ਦੇ ਪਤੀ ਸੁਖਬੀਰ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਜਨਮੇਜਾ ਸਿੰਘ ਸੇਖੋਂ, ਪ੍ਰਕਾਸ਼ ਸਿੰਘ ਭੱਟੀ ਮੌਜੂਦ ਸਨ।

You must be logged in to post a comment Login