10ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜੇ ਗਏ ਕਸ਼ਮੀਰੀ ਨੌਜਵਾਨ

10ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜੇ ਗਏ ਕਸ਼ਮੀਰੀ ਨੌਜਵਾਨ

ਜਲੰਧਰ – ਜਲੰਧਰ ‘ਚ ਅੱਜ ਇੱਕ ਹੋਸਟਲ ‘ਚੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਕਸ਼ਮੀਰੀ ਨੌਜਵਾਨਾਂ ਨੂੰ ਪੁਲਿਸ ਨੇ ਸ਼ਾਮ ਵੇਲੇ ਡਿਊਟੀ ਮੈਜਿਸਟਰੇਟ ਕੋਲ ਪੇਸ਼ ਕੀਤਾ ਹੈ।ਜਲੰਧਰ ‘ਚ ਇੱਕ ਹੋਸਟਲ ‘ਚੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਕਸ਼ਮੀਰੀ ਨੌਜਵਾਨਾਂ ਨੂੰ ਪੁਲਿਸ ਵਲੋਂ ਸ਼ਾਮ ਵੇਲੇ ਡਿਊਟੀ ਮੈਜਿਸਟਰੇਟ ਕੋਲ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 10 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

You must be logged in to post a comment Login