1981 ਏਅਰ ਇੰਡੀਆ ਜਹਾਜ਼ ਹਾਈਜੈਕ ਮਾਮਲਾ : ਅਦਾਲਤ ਨੇ ਦੋ ਦੋਸ਼ੀਆਂ ਨੂੰ ਕੀਤਾ ਬਰੀ

1981 ਏਅਰ ਇੰਡੀਆ ਜਹਾਜ਼ ਹਾਈਜੈਕ ਮਾਮਲਾ : ਅਦਾਲਤ ਨੇ ਦੋ ਦੋਸ਼ੀਆਂ ਨੂੰ ਕੀਤਾ ਬਰੀ

ਨਵੀਂ ਦਿੱਲੀ – ਸਾਲ 1981 ‘ਚ ਏਅਰ ਇੰਡੀਆ ਦੇ ਇੱਕ ਜਹਾਜ਼ ਨੂੰ ਹਾਈਜੈਕ ਕਰਨ ਦੇ ਮਾਮਲੇ ‘ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਦੋ ਦੋਸ਼ੀਆਂ ਸਤਨਾਮ ਸਿੰਘ ਅਤੇ ਤਜਿੰਦਰ ਪਾਲ ਸਿੰਘ ਨੂੰ ਬਰੀ ਕਰ ਦਿੱਤਾ ਹੈ।

You must be logged in to post a comment Login