1984 ਸਿੱਖ ਕਤਲੇਆਮ: ਦਿੱਲੀ ਦੀ ਅਦਾਲਤ ਵੱਲੋਂ ਫੈਸਲਾ 12 ਫਰਵਰੀ ਤੱਕ ਮੁਲਤਵੀ

1984 ਸਿੱਖ ਕਤਲੇਆਮ: ਦਿੱਲੀ ਦੀ ਅਦਾਲਤ ਵੱਲੋਂ ਫੈਸਲਾ 12 ਫਰਵਰੀ ਤੱਕ ਮੁਲਤਵੀ

ਨਵੀਂ ਦਿੱਲੀ, 7 ਫਰਵਰੀ- ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਕੌਮੀ ਰਾਜਧਾਨੀ ਦੇ ਸਰਸਵਤੀ ਵਿਹਾਰ ਖੇਤਰ ਵਿੱਚ ਦੋ ਵਿਅਕਤੀਆਂ ਦੇ ਕਤਲ ਦੇ ਸਬੰਧ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕਤਲ ਕੇਸ ਵਿੱਚ ਆਪਣਾ ਫੈਸਲਾ 12 ਫਰਵਰੀ ਤੱਕ ਟਾਲ ਦਿੱਤਾ ਹੈ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸ਼ੁੱਕਰਵਾਰ ਨੂੰ ਇਸ ਸਬੰਧੀ ਫੈਸਲਾ ਸੁਣਾਉਣਾ ਸੀ ਜੋ ਕਿ ਬੁੱਧਵਾਰ ਤੱਕ ਟਾਲ ਦਿੱਤਾ।

You must be logged in to post a comment Login