By G-Kamboj on
INDIAN NEWS, News

ਚੰਡੀਗੜ੍ਹ, 29 ਨਵੰਬਰ : ਚੰਡੀਗੜ੍ਹ ਦੇ ‘ਲੰਗਰ ਬਾਬਾ’ ਜਗਦੀਸ਼ ਲਾਲ ਅਹੂਜਾ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਹਾਲ ਹੀ ਵਿੱਚ ਨਿਰਸਵਾਰਥ ਸੇਵਾ ਕਰਨ ਲਈ ਪਦਮਸ੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। ਉਹ ਪਿਛਲੇ 20 ਸਾਲਾਂ ਤੋਂ ਪੀਜੀਆਈ ਦੇ ਬਾਹਰ ਅਤੇ ਬਾਅਦ ਵਿੱਚ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ 32 ਵਿੱਚ ਇੱਕ ਦਿਨ ਵਿੱਚ ਲਗਪਗ […]
By G-Kamboj on
INDIAN NEWS, News

ਨਵੀਂ ਦਿੱਲੀ, 29 ਨਵੰਬਰ : ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਅੱਜ ਲੋਕ ਸਭਾ ਤੋਂ ਬਾਅਦ ਰਾਜ ਸਭਾ ਵਿਚ ਵੀ ਪਾਸ ਹੋ ਗਿਆ। ਹੁਣ ਇਹ ਬਿੱਲ ਰਾਸ਼ਟਰਪਤੀ ਕੋਲ ਭੇਜਿਆ ਜਾਵੇਗਾ ਤੇ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਦੇ ਹੀ ਖੇਤੀ ਕਾਨੂੰਨ ਰੱਦ ਹੋ ਜਾਣਗੇ। ਦੂਜੇ ਪਾਸੇ ਲੋਕ ਸਭਾ ਵੀ ਭਲਕੇ […]
By G-Kamboj on
INDIAN NEWS, News

ਨਵੀਂ ਦਿੱਲੀ, 29 ਨਵੰਬਰ : ਕੇਂਦਰ ਸਰਕਾਰ ਨੇ ਵਿਵਾਦਗ੍ਰਸਤ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਪਾਸ ਕਰ ਦਿੱਤਾ ਹੈ। ਇਸ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਸੰਘਰਸ਼ ਜਾਰੀ ਰਹੇਗਾ। ਇਸ ਸਬੰਧੀ ਕਿਸਾਨ ਆਗੂ 4 ਦਸੰਬਰ ਨੂੰ ਮੀਟਿੰਗ ਕਰਨਗੇ ਜਿਸ ਵਿਚ ਅੰਦੋਲਨ ਦੀ […]
By G-Kamboj on
INDIAN NEWS, News

ਨਵੀਂ ਦਿੱਲੀ, 29 ਨਵੰਬਰਇਕ ਪਾਸੇ ਜਿੱਥੇ ਵਿਦੇਸ਼ਾਂ ਦੀਆਂ ਸਰਕਾਰ ਵਲੋਂ ਓਮੀਕਰੋਨ ਦਵੈਰੀਐਂਟ ਕਾਰਨ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀਆਂ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ ਉਥੇ ਹੀ ਹੁਣ ਦੇਸ਼ ਦੇ ਹਵਾਬਾਜ਼ੀ ਮੰਤਰਾਲੇ (country’s Aviation Ministry) ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਭਾਰਤ 15 ਦਸੰਬਰ ਤੋਂ ਕੋਵਿਡ ਮਹਾਂਮਾਰੀ ਕਾਰਨ ਮੁਅੱਤਲ ਹੋਈਆਂ ਅੰਤਰਰਾਸ਼ਟਰੀ ਉਡਾਣਾਂ ਨੂੰ ਮੁੜ ਸ਼ੁਰੂ ਕਰੇਗਾ। ਮੰਤਰਾਲੇ ਨੇ ਇੱਕ […]
By G-Kamboj on
AUSTRALIAN NEWS, News

ਮੈਲਬੌਰਨ 29 ਨਵੰਬਰ (PE)- ਓਮਿਕਰੋਨ ਵੈਰੀਐਂਟ ਕਾਰਨ ਆਸਟ੍ਰੇਲੀਆ ਵਿੱਚ ਹੁਣ ਮੁੜ ਤੋਂ ਯਾਤਰਾ ਪਾਬੰਦੀਆਂ ਲਾਗੂ ਹੋਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਕੋਵਿਡ-19 ਦਾ ਨਵਾਂ ਓਮਿਕਰੋਨ B.1.1.529 ਰੂਪ, ਦੱਖਣੀ ਅਫ਼ਰੀਕਾ ਵਿੱਚ ਪਹਿਲਾਂ ਪਛਾਣਿਆ ਗਿਆ ਸੀ ਤੇ ਹੁਣ ਦੇਸ਼ ਵਿੱਚ ਪਹੁੰਚ ਗਿਆ ਹੈ। ਵੱਖ-ਵੱਖ ਰਾਜਾਂ ਨੇ ਕੋਵਿਡ-19 ਦੇ ਨਵੇਂ ਓਮਿਕਰੋਨ ਬੀ.1.1.529 ਰੂਪ ਦੇ ਫੈਲਣ ਨੂੰ ਰੋਕਣ ਲਈ […]