ਆਸਟ੍ਰੇਲੀਆ ‘ਚ ਕੋਰੋਨਾ ਵੈਕਸੀਨ ਦਾ ਵਿਰੋਧ, ਸੜਕਾਂ ‘ਤੇ ਉੱਤਰੇ ਹਜ਼ਾਰਾਂ ਪ੍ਰਦਰਸ਼ਨਕਾਰੀ

ਆਸਟ੍ਰੇਲੀਆ ‘ਚ ਕੋਰੋਨਾ ਵੈਕਸੀਨ ਦਾ ਵਿਰੋਧ, ਸੜਕਾਂ ‘ਤੇ ਉੱਤਰੇ ਹਜ਼ਾਰਾਂ ਪ੍ਰਦਰਸ਼ਨਕਾਰੀ

ਸਿਡਨੀ (P.E.): ਆਸਟ੍ਰੇਲੀਆ ਵਿਚ ਕੋਰੋਨਾ ਵੈਕਸੀਨ ਦੇ ਵਿਰੋਧ ਵਿਚ ਵਿਭਿੰਨ ਸ਼ਹਿਰਾਂ ਵਿਚ ਹਜ਼ਾਰਾਂ ਪ੍ਰਦਰਸ਼ਨਕਾਰੀ ਸੜਕਾਂ ‘ਤੇ ਉੱਤਰ ਆਏ।ਦੇਸ਼ ਦੇ 13 ਸ਼ਹਿਰਾਂ ਵਿਚ ਪ੍ਰਦਰਸ਼ਨਕਾਰੀਆਂ ਨੇ ਵੈਕਸੀਨ ਦਾ ਵਿਰੋਧ ਕੀਤਾ। ‘ਗਲੋਬਲ ਫ੍ਰੀਡਮ’ ਮੁਹਿੰਮ ਦੇ ਹਿੱਸੇ ਵਜੋਂ ਮੈਲਬੌਰਨ, ਸਿਡਨੀ, ਬ੍ਰਿਸਬੇਨ, ਪਰਥ, ਐਡੀਲੇਡ ਅਤੇ ਕਈ ਹੋਰ ਸ਼ਹਿਰਾਂ ਵਿਚ ਸ਼ਨੀਵਾਰ ਨੂੰ ਲਾਜ਼ਮੀ ਕੋਰੋਨਾ ਵਾਇਰਸ ਵੈਕਸੀਨ ਦੇ ਵਿਰੋਧ ਵਿਚ ਪ੍ਰਦਰਸ਼ਨ ਆਯੋਜਿਤ […]

ਹਾਲੇ ਕਿਸਾਨਾਂ ਦੇ ਹੋਰ ਵੀ ਮਸਲੇ ਹੱਲ ਕਰਨ ਦੀ ਲੋੜ: ਟਿਕੈਤ

ਹਾਲੇ ਕਿਸਾਨਾਂ ਦੇ ਹੋਰ ਵੀ ਮਸਲੇ ਹੱਲ ਕਰਨ ਦੀ ਲੋੜ: ਟਿਕੈਤ

ਲਖਨਊ, 22 ਨਵੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤੇ ਜਾਣ ਮਗਰੋਂ ਜਿੱਤ ਦੀ ਚਾਅ ਨਾਲ ਲਬਰੇਜ਼ ਭਾਰਤੀ ਕਿਸਾਨਾਂ ਨੇ ਸੋਮਵਾਰ ਨੂੰ ਇੱਕ ਸਮੂਹਿਕ ਰੈਲੀ ਕੀਤੀ, ਜਿੱਥੇ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਹਾਲੇ ਕਿਸਾਨਾਂ ਦੇ ਹੋਰ […]

‘ਆਪ’ ਸਰਕਾਰ ਬਣਨ ’ਤੇ ਪੰਜਾਬ ’ਚ ਔਰਤਾਂ ਨੂੰ ਹਰ ਮਹੀਨੇ ਦੇਵਾਂਗੇ ਇੱਕ ਹਜ਼ਾਰ ਰੁਪਏ: ਕੇਜਰੀਵਾਲ

‘ਆਪ’ ਸਰਕਾਰ ਬਣਨ ’ਤੇ ਪੰਜਾਬ ’ਚ ਔਰਤਾਂ ਨੂੰ ਹਰ ਮਹੀਨੇ ਦੇਵਾਂਗੇ ਇੱਕ ਹਜ਼ਾਰ ਰੁਪਏ: ਕੇਜਰੀਵਾਲ

ਮੋਗਾ, 22 ਨਵੰਬਰ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਮੋਗਾ ਵਿੱਚ ਕੀਤੀ ਰੈਲੀ ਦੌਰਾਨ ਕਈ ਅਹਿਮ ਐਲਾਨ ਕੀਤੇ ਹਨ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ 2022 ਦੀਆਂ ਚੋਣਾਂ ਮਗਰੋਂ ਜੇਕਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਦੀ ਹੈ […]

ਚੰਡੀਗੜ੍ਹ ਨਗਰ ਨਿਗਮ ਚੋਣਾਂ 24 ਦਸੰਬਰ ਨੂੰ, ਗਿਣਤੀ 27 ਨੂੰ

ਚੰਡੀਗੜ੍ਹ, 22 ਨਵੰਬਰ : ਚੰਡੀਗੜ੍ਹ ਨਗਰ ਨਿਗਮ ਚੋਣਾਂ 24 ਦਸੰਬਰ ਨੂੰ ਕਰਵਾਈਆਂ ਜਾਣਗੀਆਂ ਜਦਕਿ ਵੋਟਾਂ ਦੀ ਗਿਣਤੀ 27 ਦਸੰਬਰ ਨੂੰ ਹੋਵੇਗੀ। ਇਹ ਪ੍ਰਗਟਾਵਾ ਚੋਣ ਕਮਿਸ਼ਨਰ ਐਸ.ਕੇ. ਸ੍ਰੀਵਾਸਤਵ ਨੇ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਸੋਮਵਾਰ ਤੋਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ 27 ਨਵੰਬਰ ਤੋਂ ਉਮੀਦਵਾਰ ਆਪਣੇ ਕਾਗਜ਼ ਦਾਖਲ ਕਰ ਸਕਣਗੇ। ਨਾਮਜ਼ਦਗੀਆਂ ਦਾਖਲ […]

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁੰਬਈ ’ਚ ਕੰਗਣਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁੰਬਈ ’ਚ ਕੰਗਣਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ

ਮੁੰਬਈ, 22 ਨਵੰਬਰ : ਸਿੱਖ ਸੰਸਥਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਮਵਾਰ ਨੂੰ ਮੁੰਬਈ ਵਿੱਚ ਸ਼ਿਕਾਇਤ ਦਰਜ ਕਰਵਾ ਕੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ ਰਣੌਤ ਨੇ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਵਿੱਚ ਸਿੱਖ ਭਾਈਚਾਰੇ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਹੈ। […]

1 5 6 7 8 9 28