ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ਪੁਰਬ ਦੀਆਂ ਲੱਖ-ਲੱਖ ਵਧਾਈਆਂ

ਧੰਨ ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ਪੁਰਬ ਦੀਆਂ ਲੱਖ ਲੱਖ ਵਧਾਈਆਂ।
ਧੰਨ ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ਪੁਰਬ ਦੀਆਂ ਲੱਖ ਲੱਖ ਵਧਾਈਆਂ।
ਸ੍ਰੀਨਗਰ, 19 ਨਵੰਬਰ : ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਇੱਥੇ ਹੈਦਰਪੋਰਾ ਮੁਕਾਬਲੇ ਦੀ ਅੱਜ ਮੈਜਿਸਟਰੇਟੀ ਜਾਂਚ ਦੇ ਹੁਕਮ ਦਿੱਤੇ ਹਨ ਜਿਸ ’ਚ ਪੁਲੀਸ ਨੇ ਦੋ ਅਤਿਵਾਦੀਆਂ ਤੇ ਉਨ੍ਹਾਂ ਦੇ ਦੋ ਸਾਥੀਆਂ ਦੇ ਮਾਰੇ ਜਾਣ ਦਾ ਦਾਅਵਾ ਕੀਤਾ ਹੈ। ਸਿਆਸੀ ਪਾਰਟੀਆਂ ਅਤੇ ਲੋਕਾਂ ਦੇ ਦਬਾਅ ਮਗਰੋਂ ਪੁਲੀਸ ਪ੍ਰਸ਼ਾਸਨ ਨੇ ਸ਼ੱਕੀ ਹਾਲਾਤ ’ਚ ਮਾਰੇ ਗਏ ਦੋਵੇਂ ਵਿਅਕਤੀਆਂ ਦੀਆਂ […]
ਨਵੀਂ ਦਿੱਲੀ, 19 ਨਵੰਬਰ : ਸੁਪਰੀਮ ਕੋਰਟ ਨੇ ਜਿਨਸੀ ਸ਼ੋਸ਼ਣ ਦੇ ਜੁਰਮਾਂ ਤੋਂ ਬੱਚਿਆਂ ਦੀ ਰੱਖਿਆ ਸਬੰਧੀ ਪੋਕਸੋ ਐਕਟ ਤਹਿਤ ਇਕ ਮਾਮਲੇ ’ਚ ਬੰਬੇ ਹਾਈ ਕੋਰਟ ਦੇ ‘ਸ਼ਰੀਰ ਨਾਲ ਸ਼ਰੀਰ ਦੇ ਸੰਪਰਕ’ ਸਬੰਧੀ ਵਿਵਾਦਿਤ ਫ਼ੈਸਲੇ ਨੂੰ ਖਾਰਜ ਕਰ ਦਿੱਤਾ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ ਜਿਨਸੀ ਹਮਲੇ ਦਾ ਸਭ ਤੋਂ ਅਹਿਮ ਪੱਖ ਵਿਅਕਤੀ ਦਾ ਇਰਾਦਾ […]
ਨਵੀਂ ਦਿੱਲੀ, 19 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਖਰਕਾਰ ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਬਾਰੇ ਆਪਣੀ ਸਰਕਾਰ ਦੇ ਪੈਰ ਪਿੱਛੇ ਖਿੱਚ ਲਏ। ਉਨ੍ਹਾਂ ਦੇਸ਼ ਤੋਂ ‘ਮੁਆਫੀ’ ਮੰਗਦਿਆਂ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਨਾਲ ਸਬੰਧਤ ਮੁੱਦਿਆਂ ਦੀ ਘੋਖ ਕਰਨ ਲਈ ਕਮੇਟੀ ਬਣਾਉਣ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਨਾਨਕ ਦੇਵ […]
ਅੰਮ੍ਰਿਤਸਰ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ […]