By G-Kamboj on
INDIAN NEWS, News, World News

ਯੈਰੂਸ਼ਲੱਮ, 13 ਦਸੰਬਰ – ਅਦਾਕਾਰਾ ਤੇ ਮਾਡਲ ਹਰਨਾਜ਼ ਸੰਧੂ ਨੇ ਅੱਜ ਮਿਸ ਯੂਨੀਵਰਸ 2021 ਦਾ ਖ਼ਿਤਾਬ ਆਪਣੇ ਨਾਂ ਕਰ ਕੇ ਇਤਿਹਾਸ ਸਿਰਜ ਦਿੱਤਾ। ਇਸ ਮੁਕਾਬਲੇ ਵਿਚ 80 ਦੇਸ਼ਾਂ ਦੀਆਂ ਪ੍ਰਤੀਭਾਗੀਆਂ ਨੇ ਹਿੱਸਾ ਲਿਆ ਅਤੇ ਭਾਰਤ ਨੂੰ 21 ਸਾਲਾਂ ਬਾਅਦ ਇਸ ਮੁਕਾਬਲੇ ਵਿਚ ਜਿੱਤ ਹਾਸਲ ਹੋਈ ਹੈ। ਸੰਧੂ ਤੋਂ ਪਹਿਲਾਂ ਸਿਰਫ਼ ਦੋ ਭਾਰਤੀ ਮਹਿਲਾਵਾਂ ਨੇ ਮਿਸ […]
By G-Kamboj on
INDIAN NEWS, News

ਅਟਾਰੀ, 12 ਦਸੰਬਰ : ਸੰਯੁਕਤ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੇ ਬਾਰਡਰਾਂ ’ਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਮੋਰਚਾ ਜਿੱਤ ਕੇ ਪਰਤੇ ਕਿਸਾਨ ਆਗੂਆਂ ਦਾ ਅੰਮ੍ਰਿਤਸਰ-ਅਟਾਰੀ ਮਾਰਗ ’ਤੇ ਸਥਿਤ ਇੰਡੀਆ ਗੇਟ ਨੇੜੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਨੌਜਵਾਨ ਆਗੂਆਂ ਦੇ ਗਲਾਂ ’ਚ ਹਾਰ ਤੇ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ […]
By G-Kamboj on
AUSTRALIAN NEWS, News

ਮੈਲਬੌਰਨ, 12 ਦੰਸਬਰ (ਪੰ. ਐ.)- ਭਾਰਤ ਨੇ ਆਸਟ੍ਰੇਲੀਆ ਦੇ ਨਾਲ ਵਿਸ਼ੇਸ਼ ਹਵਾਈ ਯਾਤਰਾ ਪ੍ਰਬੰਧ ਸਥਾਪਿਤ ਕੀਤੇ ਹਨ ਤਾਂ ਜੋ ਭਾਰਤੀ ਅਤੇ ਆਸਟ੍ਰੇਲੀਆਈ ਜਹਾਜ਼ਾਂ ਨੂੰ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਆਪਣੀਆਂ ਉਡਾਣਾਂ ‘ਤੇ ਯਾਤਰੀਆਂ ਨੂੰ ਲਿਜਾਣ ਦਿੱਤਾ ਜਾ ਸਕੇ। ਭਾਰਤੀ ਨਾਗਰਿਕ ਹਵਾਬਾਜ਼ੀ ਮੰਤਰਾਲੇ ਦੇ ਅਨੁਸਾਰ, ਏਅਰਲਾਈਨ ਹੇਠਾਂ ਦਿੱਤੇ ਯਾਤਰੀਆਂ ਨੂੰ ਲਿਜਾ ਸਕਦੀ ਹੈ: ਭਾਰਤ ਵਿੱਚ ਆਉਣ ਵਾਲੀਆਂ […]
By G-Kamboj on
AUSTRALIAN NEWS, News

ਸਿਡਨੀ (P E): ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇ-ਇਨ ਐਤਵਾਰ ਨੂੰ ਆਸਟ੍ਰੇਲੀਆ ਦੇ ਚਾਰ ਦਿਨਾਂ ਦੌਰੇ ‘ਤੇ ਰਵਾਨਾ ਹੋ ਗਏ। ਇਸ ਦੌਰੇ ਦਾ ਮੁੱਖ ਉਦੇਸ਼ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਕੱਚੇ ਮਾਲ ਅਤੇ ਮੁੱਖ ਖਣਿਜਾਂ ਦੀ ਸਥਿਰ ਸਪਲਾਈ ਲੜੀ ਨੂੰ ਸੁਰੱਖਿਅਤ ਕਰਨ ‘ਤੇ ਧਿਆਨ ਦਿਵਾਉਣਾ ਹੈ।ਮੂਨ ਦੱਖਣੀ ਕੋਰੀਆ ਦੇ ਪਹਿਲੇ ਰਾਸ਼ਟਰਪਤੀ ਹਨ ਜਿਹਨਾਂ […]
By G-Kamboj on
Lifestyle

ਸੁੱਕੇ ਫਲਾਂ ਦੇ ਫ਼ਾਇਦਿਆਂ ਬਾਰੇ ਤਾਂ ਅਸੀਂ ਸਾਰੇ ਜਾਣਦੇ ਹੀ ਹਾਂ। ਇਨ੍ਹਾਂ ‘ਚੋਂ ਇਕ ਫਲ ਹੈ ‘ਛੁਹਾਰਾ’। ਖਜੂਰ ਦੀ ਸੁੱਕੀ ਅਵਸਥਾ ਨੂੰ ਛੁਹਾਰਾ ਕਿਹਾ ਜਾਂਦਾ ਹੈ। ਛੁਹਾਰੇ ‘ਚ ਆਇਰਨ, ਕੈਲਸ਼ੀਅਮ, ਪੋਟਾਸ਼ੀਅਮ, ਮੈਗਨੀਸ਼ੀਅਮ, ਫਾਸਫੋਰਸ, ਮੈਗਨੀਜ਼, ਤਾਂਬਾ ਆਦਿ ਪੋਸ਼ਕ ਤੱਤ ਹੁੰਦੇ ਹਨ। ਸਵੇਰ-ਸ਼ਾਮ ਤਿੰਨ ਛੁਹਾਰੇ ਖਾਣ ਮਗਰੋਂ ਗਰਮ ਪਾਣੀ ਪੀਣ ਨਾਲ ਕਬਜ਼ ਦੂਰ ਹੂੰਦੀ ਹੈ। ਅੱਜ ਅਸੀਂ […]