ਭਾਰਤ ‘ਚ 9 ਤੋਂ ਵੱਧ ਸਿਮ ਕਾਰਡਾਂ ਵਾਲੇ ਹੋ ਜਾਣ ਸਾਵਧਾਨ

ਭਾਰਤ ‘ਚ 9 ਤੋਂ ਵੱਧ ਸਿਮ ਕਾਰਡਾਂ ਵਾਲੇ ਹੋ ਜਾਣ ਸਾਵਧਾਨ

ਨਵੀਂ ਦਿੱਲੀ, 9 ਦਸੰਬਰ : ਦੂਰਸੰਚਾਰ ਵਿਭਾਗ ਨੇ ਨੌਂ ਤੋਂ ਵੱਧ ਸਿਮ ਕਾਰਡ ਰੱਖਣ ਵਾਲੇ ਗਾਹਕਾਂ ਦੇ ਸਿਮ ਦੀ ਮੁੜ ਤਸਦੀਕ ਕਰਨ ਅਤੇ ਤਸਦੀਕ ਨਾ ਹੋਣ ਦੀ ਸੂਰਤ ਵਿੱਚ ਸਿਮ ਬੰਦ ਕਰਨ ਦੇ ਹੁਕਮ ਦਿੱਤੇ ਹਨ। ਜੰਮੂ-ਕਸ਼ਮੀਰ ਅਤੇ ਅਸਾਮ ਸਮੇਤ ਉੱਤਰ-ਪੂਰਬ ਲਈ ਇਹ ਗਿਣਤੀ ਛੇ ਹੈ। ਦੂਰਸੰਚਾਰ ਵਿਭਾਗ ਦੁਆਰਾ ਜਾਰੀ ਹੁਕਮਾਂ ਅਨੁਸਾਰ ਜੇ ਗਾਹਕਾਂ ਕੋਲ ਮਨਜ਼ੂਰੀ […]

ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ, ਬਟਾਲਾ ਤੋਂ ਉਮੀਦਵਾਰ ਬਣਾਇਆ

ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ, ਬਟਾਲਾ ਤੋਂ ਉਮੀਦਵਾਰ ਬਣਾਇਆ

ਚੰਡੀਗੜ੍ਹ, 9 ਦਸੰਬਰ : ਆਮ ਆਦਮੀ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਅੱਜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਬਟਾਲਾ ਤੋਂ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਹੈ ਤੇ ਨਾਲ ਹੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਉਨ੍ਹਾਂ ਨੂੰ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ […]

ਕਿਸਾਨਾਂ ਵੱਲੋਂ 11 ਦਸੰਬਰ ਨੂੰ ਦਿੱਲੀ ਬਾਰਡਰ ਖਾਲ੍ਹੀ ਕਰਨ ਦਾ ਐਲਾਨ

ਕਿਸਾਨਾਂ ਵੱਲੋਂ 11 ਦਸੰਬਰ ਨੂੰ ਦਿੱਲੀ ਬਾਰਡਰ ਖਾਲ੍ਹੀ ਕਰਨ ਦਾ ਐਲਾਨ

ਨਵੀਂ ਦਿੱਲੀ, 9 ਦਸੰਬਰ : ਭਾਰਤ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਮੰਗਾਂ ਮੰਨਣ ਸਬੰਧੀ ਅਧਿਕਾਰਤ ਪੱਤਰ ਭੇਜਿਆ ਹੈ।ਇਸ ਦੌਰਾਨ ਮੋਰਚੇ ਨੇ ਦਿੱਲੀ ਬਾਰਡਰਾਂ ਨੂੰ 11 ਦਸੰਬਰ ਨੂੰ ਖਾਲ੍ਹੀ ਕਰਨ ਦਾ ਐਲਾਨ ਕਰ ਦਿੱਤਾ ਹੈ। ਉਸ ਦਿਨ ਕਿਸਾਨ ਜੇਤੂ ਮਾਰਚ ਕਰਦੇ ਹੋਏ ਘਰਾਂ ਨੂੰ ਵਾਪਸੀ ਕਰਨਗੇ। ਪੱਤਰ ਵਿੱਚ ਕਿਹਾ ਗਿਆ ਹੈ ਕਿ ਕਿਸਾਨਾਂ ਨੂੰ ਐੱਮਐੱਸਪੀ […]

ਸੀਡੀਐੱਸ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਤੇ 3 ਹੋਰਾਂ ਦੀਆਂ ਲਾਸ਼ਾਂ ਦੀ ਪਛਾਣ ਹੋਈ

ਸੀਡੀਐੱਸ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਤੇ 3 ਹੋਰਾਂ ਦੀਆਂ ਲਾਸ਼ਾਂ ਦੀ ਪਛਾਣ ਹੋਈ

ਚੇਨਈ, 9 ਦਸੰਬਰ : ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਅਤੇ ਤਿੰਨ ਹੋਰਾਂ ਦੀਆਂ ਲਾਸ਼ਾਂ ਦੀ ਪਛਾਣ ਹੋ ਗਈ ਹੈ। ਤਿੰਨ ਹੋਰ ਲਾਸ਼ਾਂ ਬ੍ਰਿਗੇਡੀਅਰ ਐੱਲਐੱਸ ਲਿਦੱੜ ਅਤੇ ਦੋ ਪਾਇਲਟਾਂ ਦੀਆਂ ਸਨ। ਇਹ ਪੰਜ ਉਨ੍ਹਾਂ 13 ਲੋਕਾਂ ਵਿੱਚ ਸ਼ਾਮਲ ਹਨ, ਜੋ ਬੁੱਧਵਾਰ ਨੂੰ ਤਾਮਿਲਨਾਡੂ ਵਿੱਚ ਐੱਮ17 ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ […]

ਮੀਂਹ ਕਾਰਣ ਸਿਡਨੀ ਦੇ ਕੁਝ ਹਿੱਸਿਆਂ ਵਿੱਚ ਹੜ੍ਹ ਵਰਗੀ ਸਥਿਤੀ

ਮੀਂਹ ਕਾਰਣ ਸਿਡਨੀ ਦੇ ਕੁਝ ਹਿੱਸਿਆਂ ਵਿੱਚ ਹੜ੍ਹ ਵਰਗੀ ਸਥਿਤੀ

ਸਿਡਨੀ (P E):-ਮੀਂਹ ਪੈਣ ਕਾਰਣ ਸਿਡਨੀ ਦੇ ਪੈਨਰਿਥ ਇਲਾਕੇ ਦੇ ਕੁਝ ਹਿੱਸਿਆਂ ਵਿੱਚ ਹੜ੍ਹ ਵਰਗੀ ਸਥਿਤੀ ਦੇਖਣ ਨੂੰ ਮਿਲੀ। ਕੁਝ ਇਲਾਕਿਆਂ ਵਿੱਚ ਰਾਤ ਨੂੰ ਵੀ ਬਾਰਿਸ਼ ਹੋਣ ਕਾਰਣ ਪੈਨਰਿਥ ਦੇ ਵਿੱਚ ਤੇਜ ਤੂਫ਼ਾਨ ਆਉਣ ਦੇ ਨਾਲ ਸਵੇਰ ਤੋਂ ਹੀ ਬੱਦਲਾਂ ਨਾਲ ਅਸਮਾਨ ਵਿੱਚ ਹਨੇਰਾ ਛਾਇਆ ਹੋਇਆ ਸੀ। ਭਾਰੀ ਬਾਰਿਸ਼ ਅਤੇ ਤੇਜ ਤੂਫ਼ਾਨਾਂ ਦੇ ਕਾਰਣ ਕਈ […]

1 34 35 36 37 38 406