By G-Kamboj on
INDIAN NEWS, News

ਨਵੀਂ ਦਿੱਲੀ, 6 ਦਸੰਬਰ : ਜੰਮੂ ਤੇ ਕਸ਼ਮੀਰ ਦੀ ਸਾਬਕਾ ਮੁੱਖ ਮੰੰਤਰੀ ਮਹਿਬੂਬਾ ਮੁਫ਼ਤੀ ਨੇ ਜੰਮੂ ਤੇ ਕਸ਼ਮੀਰ ਦੇ ਵਿਸ਼ੇਸ਼ ਦਰਜੇ ਦੀ ਬਹਾਲੀ ਲਈ ਅੱਜ ਇਥੇ ਜੰਤਰ-ਮੰਤਰ ’ਤੇ ਧਰਨਾ ਲਾਇਆ। ਪੀਪਲਜ਼ ਡੈਮੋਕਰੈਟਿਕ ਪਾਰਟੀ ਦੀ ਮੁਖੀ ਨੇ ਮੰਗ ਕੀਤੀ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਬੇਗੁਨਾਹਾਂ ਦੀਆਂ ਹੱਤਿਆਵਾਂ ਬੰਦ ਕੀਤੀਆਂ ਜਾਣ। ਮੁਫ਼ਤੀ ਨੇ ਕਿਹਾ ਕਿ ਉਨ੍ਹਾਂ ਕੌਮੀ […]
By G-Kamboj on
AUSTRALIAN NEWS, News

ਸਿਡਨੀ, 5 ਦੰਸਬਰ (ਪੰ. ਐਕਸ.)- ਸ਼ਰਾਬ ਪੀਣ ਦੇ ਮਾਮਲੇ ਵਿਚ ਆਸਟਰੇਲੀਆ ਦੁਨੀਆ ‘ਚ ਨੰਬਰ 1 ਹੈ।ਇੱਕ ਤਾਜ਼ਾ ਸਰਵੇਖਣ ਵਿੱਚ ਸਾਹਮਣੇ ਆਇਆ ਹੈ ਕਿ ਆਸਟ੍ਰੇਲੀਆ ਦੁਨੀਆ ਦਾ ਸਭ ਤੋਂ ਵੱਧ ਸ਼ਰਾਬੀਆਂ ਦਾ ਦੇਸ਼ ਹੈ। 2020 ਵਿੱਚ ਕੋਵਿਡ-19 ਲੌਕਡਾਊਨ ਦੌਰਾਨ ਆਸਟ੍ਰੇਲੀਅਨ ਲੋਕਾਂ ਨੂੰ ਲਗਭਗ ਦੁੱਗਣੇ ਤੋਂ ਜ਼ਿਆਦਾ ਵਾਰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਪਾਇਆ ਗਿਆ ਹੈ। ਇੱਕ […]
By G-Kamboj on
AUSTRALIAN NEWS, News

ਸਿਡਨੀ :- ਓਮੀਕਰੋਨ ਵਾਇਰਸ ਨੇ ਹੁਣ ਆਸਟ੍ਰੇਲੀਆ ਦੇ ਸਕੂਲਾਂ ਵਿੱਚ ਵੀ ਦਸਤਕ ਦੇ ਦਿੱਤੀ ਹੈ, ਜਿਸ ਨਾਲ ਕੇਸਾਂ ਦੀ ਗਿਣਤੀ ਵਿੱਚ ਵੀ ਇਜ਼ਾਫਾ ਹੋਇਆ ਹੈ। ਕੋਵਿਡ-19 ਦੇ 13 ਕੇਸ ਪੱਛਮੀ ਸਿਡਨੀ ਦੇ ਇੱਕ ਸਕੂਲ ਵਿੱਚ ਇੱਕ ਕਲੱਸਟਰ ਨਾਲ ਜੁੜੇ ਹੋਏ ਹਨ, ਜਿਨ੍ਹਾਂ ਵਿੱਚੋਂ ਘੱਟੋ-ਘੱਟ ਤਿੰਨ ਵਿਦਿਆਰਥੀਆਂ ਦੀ ਓਮੀਕਰੋਨ ਰੂਪ ਹੋਣ ਦੀ ਪੁਸ਼ਟੀ ਹੋਈ ਹੈ। ਓਮੀਕਰੋਨ […]
By G-Kamboj on
INDIAN NEWS, News

ਫਰੀਦਕੋਟ : ਪਿੰਡ ਭੂੰਦੜ ਵਿਖੇ ਡੇਰਾ ਪ੍ਰੇਮੀ ਚਰਨਦਾਸ ਦੇ ਕਤਲ ਤੋਂ ਬਾਅਦ ਪੰਜਾਬ ’ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕਤਲ ਤੋਂ ਬਾਅਦ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਵਿਵਾਦਾਂ ’ਚ ਘਿਰੇ ਸਥਾਨਕ ਡੇਰਾ ਪ੍ਰੇਮੀਆਂ ਦੇ ਘਰਾਂ ਦੇ ਬਾਹਰ ਪੂਰੀ ਰਾਤ ਪੁਲਸ ਤਾਇਨਾਤ ਰਹੀ। ਪੁਲਸ ਦੀ ਇਹ ਮੁਸ਼ਤੈਦੀ ਕੋਟਕਪੂਰਾ, ਫਰੀਦਕੋਟ ਅਤੇ ਬਠਿੰਡਾ ’ਚ […]
By G-Kamboj on
INDIAN NEWS, News

ਜਲੰਧਰ, 4 ਦਸੰਬਰ- ਪੰਜਾਬ ਪੁਲੀਸ ਦੀ ਪਿਛਲੇ ਦੋ ਦਿਨਾਂ ਦੀ ਭਰਤੀ ਦੌਰਾਨ ਕਥਿਤ ਬੇਨਿਯਮੀਆਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਅੱਜ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਕਾਰਨ ਕਈ ਜਣੇ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਵਿੱਚ ਕੁਝ ਲੜਕੀਆਂ ਵੀ ਸ਼ਾਮਲ ਹਨ। ਪ੍ਰਦਰਸ਼ਨਕਾਰੀ ਨੌਜਵਾਨ ਪੀਏਪੀ ਫਲਾਈਓਵਰ ’ਤੇ ਨੈਸ਼ਨਲ ਹਾਈਵੇਅ ਨੰਬਰ ਇਕ ਨੂੰ ਰੋਕਣ ਆਏ ਸਨ। ਜ਼ਖ਼ਮੀ ਲੜਕੀਆਂ ਨੂੰ […]