ਓਮਿਕਰੋਨ ਵੈਰੀਐਂਟ ਕਾਰਨ ਵੱਖ-ਵੱਖ ਰਾਜਾਂ ਵਲੋਂ ਲਗਾਇਆਂ ਯਾਤਰਾ ਪਾਬੰਦੀਆਂ

ਓਮਿਕਰੋਨ ਵੈਰੀਐਂਟ ਕਾਰਨ ਵੱਖ-ਵੱਖ ਰਾਜਾਂ ਵਲੋਂ ਲਗਾਇਆਂ ਯਾਤਰਾ ਪਾਬੰਦੀਆਂ

ਮੈਲਬੌਰਨ 29 ਨਵੰਬਰ (PE)- ਓਮਿਕਰੋਨ ਵੈਰੀਐਂਟ ਕਾਰਨ ਆਸਟ੍ਰੇਲੀਆ ਵਿੱਚ ਹੁਣ ਮੁੜ ਤੋਂ ਯਾਤਰਾ ਪਾਬੰਦੀਆਂ ਲਾਗੂ ਹੋਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਕੋਵਿਡ-19 ਦਾ ਨਵਾਂ ਓਮਿਕਰੋਨ B.1.1.529 ਰੂਪ, ਦੱਖਣੀ ਅਫ਼ਰੀਕਾ ਵਿੱਚ ਪਹਿਲਾਂ ਪਛਾਣਿਆ ਗਿਆ ਸੀ ਤੇ ਹੁਣ ਦੇਸ਼ ਵਿੱਚ ਪਹੁੰਚ ਗਿਆ ਹੈ। ਵੱਖ-ਵੱਖ ਰਾਜਾਂ ਨੇ ਕੋਵਿਡ-19 ਦੇ ਨਵੇਂ ਓਮਿਕਰੋਨ ਬੀ.1.1.529 ਰੂਪ ਦੇ ਫੈਲਣ ਨੂੰ ਰੋਕਣ ਲਈ […]

ਸਿੱਧੂ ਨੇ ਐੱਸਟੀਐੱਫ ਰਿਪੋਰਟ ਮਾਮਲੇ ’ਤੇ ਆਪਣੀ ਸਰਕਾਰ ਨੂੰ ਘੇਰਿਆ

ਸਿੱਧੂ ਨੇ ਐੱਸਟੀਐੱਫ ਰਿਪੋਰਟ ਮਾਮਲੇ ’ਤੇ ਆਪਣੀ ਸਰਕਾਰ ਨੂੰ ਘੇਰਿਆ

ਚੰਡੀਗੜ੍ਹ, 28 ਨਵੰਬਰ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਟਵੀਟ ਕਰਕੇ ਐੱਸਟੀਐੱਫ ਰਿਪੋਰਟ ਸਬੰਧੀ ਆਪਣੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਰਿਪੋਰਟ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ ਜੇ ਇਸ ਕੁੱਝ ਨਹੀਂ ਹੈ ਤਾਂ ਕੈਪਟਨ ਜ਼ਿੰਮੇਵਾਰ ਤੇ ਜੇ ਕੁੱਝ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ […]

ਸੰਸਦ ਦੇ ਸਰਦ ਰੁੱਤ ਸੈਸ਼ਨ ’ਚ ਪੇਸ਼ ਹੋਣਗੇ ਬਿੱਲ

ਸੰਸਦ ਦੇ ਸਰਦ ਰੁੱਤ ਸੈਸ਼ਨ ’ਚ ਪੇਸ਼ ਹੋਣਗੇ ਬਿੱਲ

ਨਵੀਂ ਦਿੱਲੀ, 28 ਨਵੰਬਰ : ਸਰਕਾਰ ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਬਿਜਲੀ, ਪੈਨਸ਼ਨ, ਵਿੱਤੀ ਸੁਧਾਰਾਂ ਨਾਲ ਸਬੰਧਤ ਘੱਟੋ-ਘੱਟ ਅੱਧੀ ਦਰਜਨ ਬਿੱਲਾਂ ਸਮੇਤ ਕਰੀਬ 30 ਬਿੱਲ ਪੇਸ਼ ਕਰੇਗੀ। ਲੋਕ ਸਭਾ ਸਕੱਤਰੇਤ ਦੇ ਬੁਲੇਟਿਨ ਅਨੁਸਾਰ, ਆਰਥਿਕ ਅਤੇ ਹੋਰ ਸੁਧਾਰਾਂ ਨਾਲ ਸਬੰਧਤ ਬਿੱਲਾਂ ਵਿੱਚ ਬਿਜਲੀ ਸੋਧ ਬਿੱਲ 2021, ਬੈਂਕਿੰਗ ਕਾਨੂੰਨ ਸੋਧ ਬਿੱਲ […]

ਆਸਟ੍ਰੇਲੀਆ ਵਲੋਂ 7 ਦੱਖਣੀ ਅਫਰੀਕੀ ਦੇਸ਼ਾਂ ਦੀਆਂ ਸਾਰੀਆਂ ਉਡਾਣਾਂ ‘ਤੇ ਪਾਬੰਦੀ

ਆਸਟ੍ਰੇਲੀਆ ਵਲੋਂ 7 ਦੱਖਣੀ ਅਫਰੀਕੀ ਦੇਸ਼ਾਂ ਦੀਆਂ ਸਾਰੀਆਂ ਉਡਾਣਾਂ ‘ਤੇ ਪਾਬੰਦੀ

ਮੈਲਬੌਰਨ, 28 ਨਵੰਬਰ (P. E.) :- ਆਸਟ੍ਰੇਲੀਆ ਸਰਕਾਰ ਵਲੋਂ ਨਵੀਆਂ ਯਾਤਰੀ ਪਾਬੰਦੀਆਂ ਦਾ ਐਲਾਨ ਕੀਤਾ ਹੈ, ਜਿਸ ਤਹਿਤ ਆਸਟ੍ਰੇਲੀਆ ਨੇ 7 ਦੱਖਣੀ ਅਫ਼ਰੀਕੀ ਦੇਸ਼ਾਂ ਦੀਆਂ ਸਾਰੀਆਂ ਉਡਾਣਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਗ੍ਰਹਿ ਮਾਮਲਿਆਂ ਦੇ ਵਿਭਾਗ ਦਾ ਕਹਿਣਾ ਹੈ ਕਿ ਯਾਤਰਾ ਪਾਬੰਦੀਆਂ ਹੁਣ ਉਨ੍ਹਾਂ ਲੋਕਾਂ ਲਈ ਲਾਗੂ ਹਨ ਜੋ ਪਿਛਲੇ 14 ਦਿਨਾਂ ਵਿੱਚ ਦੱਖਣੀ ਅਫਰੀਕਾ, […]

ਆਸਟ੍ਰੇਲੀਆ ਸਰਕਾਰ ਵਲੋਂ ਹੁਨਰਮੰਦ ਪ੍ਰਵਾਸੀਆਂ ਲਈ ਵਿਸ਼ੇਸ਼ ਰਿਆਇਤਾਂ

ਆਸਟ੍ਰੇਲੀਆ ਸਰਕਾਰ ਵਲੋਂ ਹੁਨਰਮੰਦ ਪ੍ਰਵਾਸੀਆਂ ਲਈ ਵਿਸ਼ੇਸ਼ ਰਿਆਇਤਾਂ

ਮੈਲਬੌਰਨ, 28 ਨਵੰਬਰ (P E): ਆਸਟ੍ਰੇਲੀਆ ਸਰਕਾਰ ਵਲੋਂ ਹੁਨਰਮੰਦ ਪ੍ਰਵਾਸੀਆਂ ਲਈ ਵਿਸ਼ੇਸ਼ ਰਿਆਇਤਾਂ ਦੇਣ ਜਾ ਰਹੀ ਹੈ। ਆਸਟ੍ਰੇਲੀਆ ਸਰਕਾਰ ਨੇ ਹੁਨਰਮੰਦ ਕਾਮਿਆਂ ਦੀ ਸ਼੍ਰੇਣੀ ‘ਚ ਵੀਜ਼ਾ ‘ਚ ਅਹਿਮ ਬਦਲਾਅ ਕਰਨ ਦਾ ਐਲਾਨ ਕੀਤਾ ਹੈ। ਇਹ ਤਬਦੀਲੀਆਂ ਉੱਚ ਹੁਨਰਮੰਦ ਪ੍ਰਵਾਸੀਆਂ ਨੂੰ ਆਸਟ੍ਰੇਲੀਆ ਵਿੱਚ ਰਹਿਣ ਅਤੇ ਨਾਜ਼ੁਕ ਖੇਤਰਾਂ ਵਿੱਚ ਕੰਮ ਕਰਨਾ ਜਾਰੀ ਰੱਖਣ ਦੀ ਇਜਾਜ਼ਤ ਦੇਣਗੀਆਂ ਕਿਉਂਕਿ […]

1 48 49 50 51 52 406