By G-Kamboj on
INDIAN NEWS, News

ਚੰਡੀਗੜ੍ਹ, 11 ਨਵੰਬਰ : ਕਾਂਗਰਸ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਈਡੀ ਨੇ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ ਹੈ। ਸ੍ਰੀ ਖਹਿਰਾ ਨੂੰ ਵੀਰਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਦਿੱਲੀ ਟੀਮ ਨੇ ਇਹ ਗ੍ਰਿਫਤਾਰੀ ਕੀਤੀ। ਖਹਿਰਾ ਨੂੰ ਮਨੀ ਲਾਂਡਰਿੰਗ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਹੈ। ਦੱਸ ਦੇਈਏ ਕਿ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ‘ਤੇ ਮਨੀ ਲਾਂਡਰਿੰਗ ਦੇ […]
By G-Kamboj on
INDIAN NEWS, News

ਚੰਡੀਗੜ੍ਹ, 11 ਨਵੰਬਰ : ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਜ਼ੋਰਦਾਰ ਹੰਗਾਮਾ ਹੋਇਆ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਦਰਮਿਆਨ ਸ਼ਬਦੀ ਜੰਗ ਹੋਈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦੇ ਨਸ਼ਿਆਂ ਨਾਲ ਸਬੰਧ ਹਨ। ਇਸ ’ਤੇ ਮਜੀਠੀਆ ਨੇ ਚੋਰ ਮਚਾਏ ਸ਼ੋਰ ਦੇ ਨਾਅਰੇ ਮਾਰੇ। ਇਸ ਦੌਰਾਨ […]
By G-Kamboj on
INDIAN NEWS, News

ਚੰਡੀਗੜ੍ਹ, 11 ਨਵੰਬਰ : ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਅੱਜ ਰਾਜ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪੇਸ਼ ਕੀਤਾ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਅੱਜ ਸਾਲ 2013 ਦਾ ਕੰਟਰੈੱਕਟ ਫਾਰਮਿੰਗ ਐਕਟ ਰੱਦ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਪੰਜਾਬ ਏਪੀਐਮ ਸੋਧ ਬਿੱਲ 2021 ਪਾਸ ਕਰ […]
By G-Kamboj on
INDIAN NEWS, News

ਪਟਿਆਲਾ, 11 ਨਵੰਬਰ (ਗੁਰਪ੍ਰੀਤ ਕੰਬੋਜ)-ਸੂਬੇ ਭਰ ਵਿਚ ਚੱਲ ਰਹੇ ‘ਪੰਜਾਬੀ ਮਾਂਹ’ ਦੇ ਸੰਦਰਭ ਵਿਚ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਪ੍ਰਿੰਸੀਪਲ ਡਾ. ਸਿਮਰਤ ਕੌਰ ਅਤੇ ਇੰਚਾਰਜ ਪੰਜਾਬ ਵਿਭਾਗ, ਮੁਖੀ ਹਿੰਦੀ ਵਿਭਾਗ ਦੀ ਯੋਗ ਅਗਵਾਈ ਹੇਠ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ, ਜਿਸਦਾ ਵਿਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਸੀ। ਇਸ ਵਿਚ ਵੱਖ-ਵੱਖ ਕਲਾਸਾਂ ਦੇ […]
By G-Kamboj on
AUSTRALIAN NEWS, News

ਕੈਨਬਰਾ – ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਬੁੱਧਵਾਰ ਨੂੰ ਘੱਟ ਨਿਕਾਸੀ ਵਾਲੀਆਂ ਤਕਨਾਲੋਜੀਆਂ ਲਈ 1 ਅਰਬ ਆਸਟ੍ਰੇਲੀਅਨ ਡਾਲਰ (738 ਮਿਲੀਅਨ ਡਾਲਰ) ਦਾ ਨਿਵੇਸ਼ ਫੰਡ ਲਾਂਚ ਕੀਤਾ। ਮੌਰੀਸਨ ਨੂੰ ਆਸ ਹੈ ਕਿ ਪ੍ਰਾਈਵੇਟ ਸੈਕਟਰ ਤੋਂ ਘੱਟੋ-ਘੱਟ 50 ਕਰੋੜ ਆਸਟ੍ਰੇਲੀਅਨ ਡਾਲਰ (36.9 ਕਰੋੜ ਅਮਰੀਕੀ ਡਾਲਰ) ਦਾ ਯੋਗਦਾਨ ਆਵੇਗਾ। ਮੌਰੀਸਨ ਨੇ ਇੱਕ ਬਿਆਨ ਵਿੱਚ ਕਿਹਾ,”ਆਸਟ੍ਰੇਲੀਆ ਘੱਟ […]