By G-Kamboj on
INDIAN NEWS, News

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੁੜ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਆ ਰਿਹਾ ਹੈ ਅਤੇ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕਰਦੇ ਹਨ ਕਿ ਇਸ ਸ਼ੁੱਭ ਦਿਹਾੜੇ ਤੋਂ ਪਹਿਲਾਂ […]
By G-Kamboj on
News, World News

ਇਸਲਾਮਾਬਾਦ (ਭਾਸ਼ਾ)-ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ’ਚ ਪਹਿਲੇ ਹਿੰਦੂ ਮੰਦਰ ਦੇ ਨਿਰਮਾਣ ਲਈ ਪਲਾਟ ਦੀ ਅਲਾਟਮੈਂਟ ਨੂੰ ਲੋਕਾਂ ਵੱਲੋਂ ਆਲੋਚਨਾ ਕਰਨ ਤੋਂ ਬਾਅਦ ਬਹਾਲ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਚੋਟੀ ਦੀ ਅਦਾਲਤ ਨੂੰ ਕਿਹਾ ਸੀ ਕਿ ਹਿੰਦੂ ਭਾਈਚਾਰੇ ਨੂੰ ਅਲਾਟ ਕੀਤੇ ਗਏ ਪਲਾਟ ਦੀ ਅਲਾਟਮੈਂਟ ਨੂੰ ਰੱਦ ਕਰ ਦਿੱਤਾ ਗਿਆ ਹੈ। ‘ਡਾਨ’ […]
By G-Kamboj on
INDIAN NEWS, News

ਲਖਨਊ, 9 ਨਵੰਬਰ : ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਲਖੀਮਪੁਰ ਖੀਰੀ ਮਾਮਲੇ ਦੀ ਜਾਂਚ ’ਤੇ ਸੁਪਰੀਮ ਕੋਰਟ ਦੇ ਸਖ਼ਤ ਰੁਖ ਬਾਰੇ ਅੱਜ ਰਾਜ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ’ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਇਸ ਦੇ ਤਿੰਨ ਇੰਜਣ ਕਾਨੂੰਨ ਵਿਵਸਥਾ ਨੂੰ ਤਬਾਹ ਕਰ ਰਹੇ ਹਨ। ਅਖਿਲੇਸ਼ […]
By G-Kamboj on
INDIAN NEWS, News

ਮੁੰਬਈ, 9 ਨਵੰਬਰ : ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੀ ਮੁੰਬਈ ਖੇਤਰੀ ਇਕਾਈ ਦੇ ਡਾਇਰੈਕਟਰ ਸਮੀਰ ਵਾਨਖੇੜੇ ਦੇ ਪਿਤਾ ਗਿਆਨਦੇਵ ਵਾਨਖੇੜੇ ਨੇ ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ’ਤੇ ਉਨ੍ਹਾਂ, ਉਨ੍ਹਾਂ ਦੇ ਪਰਿਵਾਰ ਅਤੇ ਉਸ ਦੀ ਜਾਤ ਬਾਰੇ ਕਥਿਤ ਤੌਰ ’ਤੇ ਝੂਠ ਅਤੇ ਅਪਮਾਨਿਤ ਕਰਨ ਵਾਲੀਆਂ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ […]
By G-Kamboj on
INDIAN NEWS, News
ਕੋਲਕਾਤਾ, 9 ਨਵੰਬਰ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਦਾਅਵਾ ਕੀਤਾ ਹੈ ਕਿ ਕੇਂਦਰ ਨੇ ਹਾਲ ਹੀ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਤੋਂ 4 ਲੱਖ ਕਰੋੜ ਰੁਪਏ ਕਮਾਏ ਹਨ ਅਤੇ ਇਸ ਪੈਸੇ ਨੂੰ ਸੂਬਿਆਂ ਵਿੱਚ ਬਰਾਬਰੀ ਨਾਲ ਵੰਡਣ ਦੀ ਮੰਗ ਕੀਤੀ ਹੈ। ਬੈਨਰਜੀ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਦੋਸ਼ […]