By G-Kamboj on
INDIAN NEWS, News

ਪੱਟੀ, 7 ਨਵੰਬਰ : ਅੱਜ ਤੜਕਸਾਰ ਇਲਾਕੇ ਦੇ ਕਾਂਗਰਸੀ ਆਗੂ ਕੁਲਦੀਪ ਸਿੰਘ ਪਨਗੋਟਾ ਨੂੰ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪੱਟੀ ਲਿਆਂਦਾ ਗਿਆ ਹੈ ਜਿੱਥੇ ਡੀਐੱਸਪੀ ਤੇ ਹੋਰ ਪੁਲੀਸ ਅਧਿਕਾਰੀਆਂ ਵੱਲੋਂ ਉਨ੍ਹਾਂ ਕੋਲੋਂ ਘਟਨਾਂ ਸਬੰਧੀ ਜਾਣਕਾਰੀ ਲਈ ਗਈ। ਸ੍ਰੀ ਪਨਗੋਟਾ ਪੱਟੀ ਹਲਕੇ ਅੰਦਰ ਪਿਛਲੇ 30 […]
By G-Kamboj on
BUSINESS NEWS, INDIAN NEWS, News

ਚੰਡੀਗੜ੍ਹ, 7 ਨਵੰਬਰ : ਪੰਜਾਬ ਸਰਕਾਰ ਨੇ ਤੇਲ ਕੀਮਤਾਂ ਤੋਂ ਵੈਟ ਦਰ ਘਟਾ ਦਿੱਤੀ ਹੈ। ਇਸ ਕਾਰਨ ਸੂਬੇ ਵਿੱਚ ਪੈਟਰੋਲ 10 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 5 ਰੁਪਏ ਪ੍ਰਤੀ ਲਿਟਰ ਸਸਤਾ ਹੋ ਗਿਆ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਹੈ। ਤੇਲ ਦੀਆਂ ਘਟੀਆਂ ਕੀਮਤਾਂ […]
By G-Kamboj on
INDIAN NEWS, News

ਚੰਡੀਗੜ੍ਹ, 7 ਨਵੰਬਰ : ਪੰਜਾਬ ਕਾਂਗਰਸ ਦੇ ਮੁਖੀ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਏਪੀਐੱਸ ਦਿਉਲ ’ਤੇ ਅੱਜ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਜ਼ਿਕਰਯੋਗ ਹੈ ਕਿ ਸ੍ਰੀ ਦਿਉਲ ਨੇ ਬੀਤੇ ਦਿਨ ਨਵਜੋਤ ਸਿੰਘ ਸਿੱਧੂ ’ਤੇ ਦੋਸ਼ ਲਗਾਇਆ ਕਿ ਉਹ ਪੰਜਾਬ ਸਰਕਾਰ ਦੇ ਕੰਮਾਂ ਵਿੱਚ ਦਖਲ ਦਿੰਦੇ ਹਨ ਤੇ ਗੁਮਰਾਹਕੁੰਨ ਪ੍ਰਚਾਰ ਕਰਦੇ ਹਨ। […]
By G-Kamboj on
INDIAN NEWS, News

ਨਵੀਂ ਦਿੱਲੀ, 6 ਨਵੰਬਰ : ਦਿੱਲੀ ਵਿੱਚ ਸ਼ਨਿਚਰਵਾਰ ਨੂੰ ਤੇਜ਼ ਹਵਾਵਾਂ ਚੱਲਣ ਨਾਲ ਹਵਾ ਦੇ ਪੱਧਰ ਵਿੱਚ ਅੰਸ਼ਕ ਸੁਧਾਰ ਹੋਇਆ ਅਤੇ ਅਗਲੇ ਦੋ ਦਿਨਾਂ ਵਿੱਚ ਫਿਜ਼ਾ ਹੋਰ ਸਾਫ਼ ਹੋਣ ਦੀ ਉਮੀਦ ਹੈ। ਮੌਸਮ ਮਾਹਿਰਾਂ ਨੇ ਇਹ ਜਾਣਕਾਰੀ ਦਿੱਤੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਮੀਰ ਏਪ ਅਨੁਸਾਰ ਸ਼ਨਿਚਰਵਾਰ ਸਵੇਰੇ 8 ਵਜੇ ਸ਼ਹਿਰ ਦਾ ਹਵਾ ਕੁਆਲਿਟੀ ਸੂਚਕਾਂਕ […]
By G-Kamboj on
INDIAN NEWS, News

ਚੰਡੀਗੜ੍ਹ, 6 ਨਵੰਬਰ : ਸ਼੍ਰੋਮਣੀ ਅਕਾਲੀ ਦਲ ਨੇ ਸ਼ਨਿਚਰਵਾਰ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਤੇ ਪੈਟਰੋਲ ਤੇ ਡੀਜ਼ਲ ’ਤੇ ਵੈਟ ਘਟਾਉਣ ਦੀ ਮੰਗ ਕੀਤੀ। ਰੋਸ ਪ੍ਰਦਰਸ਼ਨ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ। ਇਸ ਦੌਰਾਨ ਮੁਜ਼ਾਹਰਾਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੁਜ਼ਾਹਰਾਕਾਰੀਆਂ ਨੇ ਮੁੱਖ ਮੰਤਰੀ ਚਰਨਜੀਤ […]