ਸਰਕਾਰ ਅਤੇ ਏਜੀ ਦਫ਼ਤਰ ਦੇ ਕੰਮ ਵਿੱਚ ਅੜਿੱਕਾ ਪਾਉਂਦੇ ਹਨ ਸਿੱਧੂ : ਏਪੀਐਸ ਦਿਓਲ

ਸਰਕਾਰ ਅਤੇ ਏਜੀ ਦਫ਼ਤਰ ਦੇ ਕੰਮ ਵਿੱਚ ਅੜਿੱਕਾ ਪਾਉਂਦੇ ਹਨ ਸਿੱਧੂ : ਏਪੀਐਸ ਦਿਓਲ

ਚੰਡੀਗੜ੍ਹ, 6 ਨਵੰਬਰ : ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਸੀਨੀਅਰ ਐਡਵੋਕੇਟ ਏਪੀਐਸ ਦਿਓਲ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ’ਤੇ ਵਰ੍ਹਦਿਆਂ ਦੋਸ਼ ਲਾਇਆ ਕਿ ਉਹ ਸਰਕਾਰ ਅਤੇ ਏਜੀ ਦਫ਼ਤਰ ਦੇ ਕੰਮ ਵਿੱਚ ਅੜਿੱਕੇ ਪਾਉਂਦੇ ਹਨ। ਏਜੀ ਦੇ ਲੈਟਰ ਪੈਡ ’ਤੇ ਜਾਰੀ ਪ੍ਰੈਸ ਬਿਆਨ ਵਿੱਚ ਦਿਓਲ ਨੇ ਜ਼ੋਰ ਦੇ ਕੇ ਕਿਹਾ […]

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲੇ : ਨਵਜੋਤ ਸਿੱਧੂ

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲੇ : ਨਵਜੋਤ ਸਿੱਧੂ

ਮੋਗਾ, 6 ਨਵੰਬਰ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸਵੇਰੇ ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੇ ਦੋਸ਼ੀਆਂ ਦੀ ਸਜ਼ਾਵਾਂ ਲਈ ਅਰਦਾਸ ਕੀਤੀ। ਉਨ੍ਹਾਂ ਨੇ ਗੁਰੂ ਘਰ ਅੰਦਰ ਬੈਠ ਕੇ ਪਾਠ ਵੀ ਕੀਤਾ। ਇਸ ਮਗਰੋਂ ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ […]

ਦੀਵਾਲੀ ਦੇ ਜਸ਼ਨ ਕਾਰਨ ਪੰਜਾਬ ’ਚ ਸਾਹ ਲੈਣਾ ਔਖਾ

ਦੀਵਾਲੀ ਦੇ ਜਸ਼ਨ ਕਾਰਨ ਪੰਜਾਬ ’ਚ ਸਾਹ ਲੈਣਾ ਔਖਾ

ਪਟਿਆਲਾ, 5 ਨਵੰਬਰ : ਪੰਜਾਬ ਦੇ ਸਿਹਤ ਵਿਭਾਗ ਨੇ ਦੀਵਾਲੀ ਦੇ ਜਸ਼ਨਾਂ ਕਾਰਨ ਹਵਾ ਪ੍ਰਦੂਸ਼ਨ ਵਧਣ ਕਾਰਨ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ। ਜਲੰਧਰ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਬਹੁਤ ਮਾੜਾ ਹੈ, ਜਦੋਂ ਕਿ ਪਟਿਆਲਾ, ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵੀ ਹਵਾ ਬਹੁਤੀ ਸਾਫ਼ ਨਹੀਂ ਹੈ। ਰੋਪੜ ਰਾਜ ਦਾ ਇਕਲੌਤਾ ਜ਼ਿਲ੍ਹਾ ਹੈ, ਜੋ […]

ਰਾਜਪੁਰਾ ’ਚ ਪੇਚਸ਼ ਕਾਰਨ 4 ਬੱਚਿਆਂ ਦੀ ਮੌਤ, 12 ਦੀ ਹਾਲਤ ਗੰਭੀਰ

ਰਾਜਪੁਰਾ ’ਚ ਪੇਚਸ਼ ਕਾਰਨ 4 ਬੱਚਿਆਂ ਦੀ ਮੌਤ, 12 ਦੀ ਹਾਲਤ ਗੰਭੀਰ

ਰਾਜਪੁਰਾ, 5 ਨਵੰਬਰ : ਇਥੋਂ ਦੀ ਪੁਰਾਣੀ ਮਿਰਚ ਮੰਡੀ ਵਿੱਚ ਪੇਚਸ਼ ਫੈਲ ਗਿਆ ਹੈ ਤੇ ਜਿਸ ਕਰਨ ਮਜ਼ਦੂਰਾਂ ਦੇ 4 ਬੱਚਿਆਂ ਦੀ ਮੌਤ ਹੋ ਗਈ 12 ਦੀ ਹਾਲਤ ਗੰਭੀਰ ਹੈ। ਗੰਭੀਰ ਬਿਮਾਰ ਬੱਚੇ ਹਸਪਤਾਲ ਵਿੱਚ ਜੇਰੇ ਇਲਾਜ ਹਨ।

ਗੁਰੂ ਪੁਰਬ ’ਤੇ ਪਾਕਿਸਤਾਨ ਜਾਣ ਵਾਲਿਆਂ ਲਈ ਕੋਵਿਡ ਟੀਕਾਕਰਨ ਲਾਜ਼ਮੀ

ਗੁਰੂ ਪੁਰਬ ’ਤੇ ਪਾਕਿਸਤਾਨ ਜਾਣ ਵਾਲਿਆਂ ਲਈ ਕੋਵਿਡ ਟੀਕਾਕਰਨ ਲਾਜ਼ਮੀ

ਚੰਡੀਗੜ੍ਹ, 5 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ ਪਰ ਯਾਤਰਾ ’ਤੇ ਜਾਣ ਵਾਲਿਆਂ ਲਈ ਕੋਵਿਡ-19 ਟੀਕਾਕਾਰਨ ਦੀਆਂ ਦੋਵੇਂ ਖੁਰਾਕਾਂ ਲਾਜ਼ਮੀ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਟੀਕਾਕਰਨ ਤੋਂ ਇਲਾਵਾ 72 ਘੰਟੇ ਪਹਿਲਾਂ ਕਰੋਨਾ ਟੈੱਸਟ ਦੀ ਨੈਗੇਟਿਵ ਰਿਪੋਰਟ ਵੀ ਲਾਜ਼ਮੀ ਹੈ।

1 70 71 72 73 74 406