By G-Kamboj on
INDIAN NEWS, News

ਮੁਕੇਰੀਆਂ, 5 ਨਵੰਬਰ : ਨੇੜਲੇ ਪਿੰਡ ਬੱਡਲਾ ਵਿੱਚ ਦੀਵਾਲੀ ਵਾਲੇ ਦਿਨ ਬਾਅਦ ਦੁਪਹਿਰ ਢਾਈ ਵਜੇ ਟਰੈਕਟਰ ਦੇ ਕੰਢੀ ਨਹਿਰ ਵਿੱਚ ਡਿੱਗਣ ਕਾਰਨ ਉਸ ’ਤੇ ਸਵਾਰ ਭੈਣ-ਭਰਾ ਦੀ ਮੌਤ ਹੋ ਗਈ, ਜਦੋਂ ਕਿ ਕੁਝ ਦੂਰੀ ’ਤੇ ਜਾ ਡਿੱਗੇ ਟਰੈਕਟਰ ਚਾਲਕ ਨੂੰ ਜ਼ਖਮੀ ਹੋ ਜਾਣ ਕਾਰਨ ਸਿਵਲ ਹਸਪਤਾਲ ਦਸੂਹਾ ਵਿਖੇ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਬੱਚਿਆਂ ਦੇ […]
By G-Kamboj on
INDIAN NEWS, News

ਚੰਡੀਗੜ੍ਹ, 5 ਨਵੰਬਰ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਆਪਣਾ ਅਸਤੀਫਾ ਵਾਪਸ ਲੈ ਲਿਆ। ਸ੍ਰੀ ਸਿੱਧੂ ਨੇ 28 ਸਤੰਬਰ ਨੂੰ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਅੱਜ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਅਸਤੀਫ਼ਾ ਵਾਪਸ ਲੈਣ ਦੇ ਫ਼ੈਸਲੇ ਬਾਰੇ ਜਾਣਕਾਰੀ ਦਿੱਤੀ।
By G-Kamboj on
News, SPORTS NEWS

ਅਬੂਧਾਬੀ, 4 ਨਵੰਬਰ : ਰੋਹਿਤ ਸ਼ਰਮਾ ਅਤੇ ਲੋਕੇਸ਼ ਰਾਹੁਲ ਦੇ ਅਰਧ ਸੈਂਕੜਿਆਂ ਤੇ ਰਵੀਚੰਦਰਨ ਅਸ਼ਵਿਨ ਦੀ ਅਗਵਾਈ ਵਿੱਚ ਗੇਂਦਬਾਜ਼ਾਂ ਦੇ ਬਿਹਤਰੀਨ ਪ੍ਰਦਰਸ਼ਨ ਨਾਲ ਭਾਰਤ ਨੇ ਆਈਸੀਸੀ ਟੀ-20 ਵਿਸ਼ਵ ਕੱਪ ਦੇ ਸੁਪਰ 12 ਗੇੜ ਦੇ ਗਰੁੱਪ ਦੋ ਮੈਚ ਵਿੱਚ ਬੁੱਧਵਾਰ ਨੂੰ ਇਥੇ ਅਫਗਾਨਿਸਤਾਨ ਨੂੰ 66 ਦੌੜਾਂ ਨਾਲ ਹਰਾ ਕੇ ਜਿੱਤ ਦਾ ਖਾਤਾ ਖੋਲ੍ਹਿਆ। ਭਾਰਤ ਦੀਆਂ 211 […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 4 ਨਵੰਬਰ : ਭਾਰਤੀ ਕ੍ਰਿਕਟ ਬੋਰਡ ਨੇ ਅੱਜ ਸਾਬਕਾ ਕਪਤਾਨ ਰਾਹੁਲ ਦ੍ਰਾਵਿੜ ਨੂੰ ਭਾਰਤੀ ਪੁਰਸ਼ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ਹੈ। ਇਸ ਐਲਾਨ ਦੀ ਪੂਰੀ ਉਮੀਦ ਸੀ ਕਿਉਂਕਿ ਇਸ ਮਹਾਨ ਬੱਲੇਬਾਜ਼ ਨੂੰ ਬੋਰਡ ਦੇ ਚੋਟੀ ਦੇ ਅਧਿਕਾਰੀਆਂ ਨੇ ਰਾਜ਼ੀ ਕਰ ਲਿਆ ਸੀ। ਐਨਸੀਏ ਦੇ ਪ੍ਰਮੁੱਖ ਦੇ ਤੌਰ ਉਤੇ ਕੰਮ ਕਰ ਰਹੇ […]
By G-Kamboj on
News, World News

ਗਲਾਸਗੋ, 3 ਨਵੰਬਰ : ਭਾਰਤੀ ਸਕੂਲੀ ਵਿਦਿਆਰਥਣ ਵਿਨੀਸ਼ਾ ਉਮਾਸ਼ੰਕਰ (15) ਨੇ ਆਲਮੀ ਆਗੂਆਂ ਨੂੰ ਸਾਫ਼ ਸ਼ਬਦਾਂ ’ਚ ਆਖ ਦਿੱਤਾ ਹੈ ਕਿ ਜੇਕਰ ਪ੍ਰਿਥਵੀ ਨੂੰ ਬਚਾਉਣ ਲਈ ਉਹ ਅਗਵਾਈ ਨਹੀਂ ਦੇ ਸਕਦੇ ਹਨ ਤਾਂ ਬੱਚੇ ਖਾਸ ਕਰਕੇ ਭਵਿੱਖ ਦੀ ਪੀੜ੍ਹੀ ਕਮਾਨ ਸੰਭਾਲਣ ਲਈ ਤਿਆਰ ਹੈ। ਤਾਮਿਲ ਨਾਡੂ ਦੀ ਵਿਨੀਸ਼ਾ ਨੇ ਇਥੇ ਸੀਓਪੀ26 ਕਾਨਫਰੰਸ ਦੌਰਾਨ ਆਲਮੀ ਆਗੂਆਂ […]