ਕਿਸਾਨਾਂ ਨੇ ਅਜੈ ਮਿਸ਼ਰਾ ਦਾ ਸੱਦਾ ਠੁਕਰਾਇਆ

ਕਿਸਾਨਾਂ ਨੇ ਅਜੈ ਮਿਸ਼ਰਾ ਦਾ ਸੱਦਾ ਠੁਕਰਾਇਆ

ਲਖੀਮਪੁਰ ਖੀਰੀ, 4 ਨਵੰਬਰ : ਕੇਂਦਰੀ ਮੰਤਰੀ ਅਜੈ ਮਿਸ਼ਰਾ ਵੱਲੋਂ ਮੀਟਿੰਗ ਲਈ ਕੀਤੀ ਬੇਨਤੀ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮਿਸ਼ਰਾ ਤਿੰਨ ਅਕਤੂਬਰ ਨੂੰ ਲਖੀਮਪੁਰ ਖੀਰੀ (ਯੂਪੀ) ਵਿਚ ਹੋਈ ਹਿੰਸਾ ਦੇ ਮਾਮਲੇ ’ਚ ਮੁਲਜ਼ਮ ਹਨ ਜਿਸ ਵਿਚ ਚਾਰ ਕਿਸਾਨਾਂ ਨੂੰ ਉਨ੍ਹਾਂ ਦੀ ਕਾਰ ਨੇ ਦਰੜ ਦਿੱਤਾ ਸੀ। ਮੰਤਰੀ ਨੇ ਕਿਸਾਨਾਂ ਨੂੰ ਆਪਣੀ […]

ਜਲਵਾਯੂ ਤਬਦੀਲੀ: ਕਰੋੜਾਂ ਡਾਲਰ ਖ਼ਰਚਣਗੇ ਬਰਤਾਨੀਆ ਤੇ ਕੈਨੇਡਾ

ਜਲਵਾਯੂ ਤਬਦੀਲੀ: ਕਰੋੜਾਂ ਡਾਲਰ ਖ਼ਰਚਣਗੇ ਬਰਤਾਨੀਆ ਤੇ ਕੈਨੇਡਾ

ਗਲਾਸਗੋ, 4 ਨਵੰਬਰ : ਬਰਤਾਨੀਆ ਦੇ ਵਿੱਤ ਮੰਤਰੀ ਰਿਸ਼ੀ ਸੂਨਕ ਨੇ ਇੱਥੇ ਸੰਯੁਕਤ ਰਾਸ਼ਟਰ ਸੀਓਪੀ26 ਸਿਖ਼ਰ ਸੰਮੇਲਨ ਵਿਚ ਅਹਿਦ ਕੀਤਾ ਕਿ ਬਰਤਾਨੀਆ ਕਾਰਬਨ ਨਿਕਾਸੀ ਸਿਫ਼ਰ ਕਰਨ ਲਈ 100 ਮਿਲੀਅਨ ਪਾਊਂਡ (136.19 ਮਿਲੀਅਨ ਡਾਲਰ) ਖ਼ਰਚ ਕਰੇਗਾ। ਇਸ ਫੰਡ ਰਾਹੀਂ ਵਿਕਾਸਸ਼ੀਲ ਦੇਸ਼ਾਂ ਦੀ ਮਦਦ ਕੀਤੀ ਜਾਵੇਗੀ। ਲੰਡਨ ਨਵੇਂ ਕੈਪੀਟਲ ਮਾਰਕੀਟ ਢਾਂਚੇ ਰਾਹੀਂ ਗਰੀਨ ਬਾਂਡ ਜਾਰੀ ਕਰਨ ਵਿਚ […]

ਦੀਵਾਲੀ: ਆਪਸੀ ਸਾਂਝ ਅਤੇ ਪਿਆਰ ਦਾ ਤਿਉਹਾਰ

ਦੀਵਾਲੀ: ਆਪਸੀ ਸਾਂਝ ਅਤੇ ਪਿਆਰ ਦਾ ਤਿਉਹਾਰ

ਭਾਰਤ ਵੱਖ-ਵੱਖ ਜਾਤਾਂ ਅਤੇ ਧਰਮਾਂ ਦਾ ਦੇਸ਼ ਹੈ ਅਤੇ ਹਰ ਧਰਮ ਦੇ ਆਪੋ ਆਪਣੇ ਰੀਤੀ ਰਿਵਾਜ਼ ਅਤੇ ਤਿਉਹਾਰ ਹਨ। ਇਸੇ ਲਈ ਭਾਰਤ ਨੂੰ ਤਿਉਹਾਰਾਂ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਅੱਜ ਜਿਸ ਤਿਉਹਾਰ ਦੀ ਅਸੀਂ ਗੱਲ ਕਰ ਰਹੇ ਹਾਂ ਉਹ ਹੈ ਰੌਸ਼ਨੀਆਂ ਦਾ ਤਿਉਹਾਰ, ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ, ਹਨੇਰੇ ‘ਚ ਰੋਸ਼ਨੀ ਦਾ […]

1 72 73 74 75 76 406