By G-Kamboj on
INDIAN NEWS, News, SPORTS NEWS

ਦੁਬਈ, 25 ਅਕਤੂਬਰ : ਆਈਸੀਸੀ ਟੀ-20 ਵਿਸ਼ਵ ਕੱਪ ਦੇ ਸੁਪਰ 12 ਦੇ ਗਰੁੱਪ ਦੋ ਮੈਚ ਵਿੱਚ ਅੱਜ ਇੱਥੇ ਪਾਕਿਸਤਾਨ ਨੇ ਭਾਰਤ ਨੂੰ ਦਸ ਵਿਕਟਾਂ ਨਾਲ ਹਰਾ ਦਿੱਤਾ। ਭਾਰਤੀ ਗੇਂਦਬਾਜ਼ਾਂ ਦੀ ਪਾਕਿਸਤਾਨ ਦੇ ਸਲਾਮੀ ਬੱਲੇਬਾਜ਼ ਮੁਹੰਮਦ ਰਿਜ਼ਵਾਨ (79 ਦੌੜਾਂ) ਅਤੇ ਬਾਬਰ ਆਜ਼ਮ (68 ਦੌੜਾਂ) ਦੀ ਬੱਲੇਬਾਜ਼ੀ ਅੱਗੇ ਇੱਕ ਨਾ ਚੱਲੀ। ਪਾਕਿਸਤਾਨ ਨੇ ਬਿਨਾਂ ਕੋਈ ਵਿਕਟ ਗੁਆਏ […]
By G-Kamboj on
FEATURED NEWS, News

ਚੰਡੀਗੜ੍ਹ, 23 ਅਕਤੂਬਰ : ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੀ ਅਦਾਲਤ ਨੇ ਦਿੱਲੀ ਦੇ ਸਿੰਘੂ ਬਾਰਡਰ ’ਤੇ ਕਿਸਾਨ ਧਰਨੇ ਵਾਲੀ ਥਾਂ ਨੇੜੇ ਦਲਿਤ ਮਜ਼ਦੂਰ ਦੀ ਬੇਰਹਿਮੀ ਨਾਲ ਹੱਤਿਆ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਚਾਰ ਨਿਹੰਗਾਂ ਦੇ ਪੁਲੀਸ ਰਿਮਾਂਡ ਵਿੱਚ ਦੋ ਦਿਨ ਦਾ ਵਾਧਾ ਕਰ ਦਿੱਤਾ ਹੈ। ਹਰਿਆਣਾ ਪੁਲੀਸ ਨੇ ਸਰਬਜੀਤ ਸਿੰਘ, ਨਰਾਇਣ ਸਿੰਘ, ਗੋਵਿੰਦਪ੍ਰੀਤ ਸਿੰਘ ਅਤੇ […]
By G-Kamboj on
INDIAN NEWS, News

ਲਖੀਮਪੁਰ ਖੀਰੀ (ਯੂਪੀ) 23 ਅਕਤੂਬਰ : ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਖੇਤਰ ਵਿੱਚ 3 ਅਕਤੂਬਰ ਨੂੰ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਅੱਜ ਤਿੰਨ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਮੁਤਾਬਕ ਇਸ ਮਾਮਲੇ ‘ਚ ਹੁਣ ਤੱਕ ਕੁੱਲ 13 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ […]
By G-Kamboj on
INDIAN NEWS, SPORTS NEWS

ਦੁਬਈ, 23 ਅਕਤੂਬਰ : ਕ੍ਰਿਕਟ ਜਗਤ ਦੀ ਮੌਜੂਦਾ ਪੀੜ੍ਹੀ ਦੇ ਕੁਝ ਮਹਾਨ ਸਿਤਾਰਿਆਂ ਨਾਲ ਸਜੀ ਭਾਰਤੀ ਟੀਮ ਐਤਵਾਰ ਨੂੰ ਇਥੇ ਹੋਣ ਵਾਲੇ ਆਈਸੀਸੀ ਟੀ-20 ਵਿਸ਼ਵ ਕੱਪ ਵਿੱਚ ਪਾਕਿਸਤਾਨੀ ਟੀਮ ਦੇ ਕੁਝ ਨਵੇਂ ਚਿਹਰਿਆਂ ਨਾਲ ਭਿੜੇਗੀ। ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈਸੀਸੀ) ਦੇ ਕਿਸੇ ਵੀ ਟੂਰਨਾਮੈਂਟ ਵਿੱਚ ਭਾਰਤ ਅਤੇ ਪਾਕਿਸਤਾਨ ਦਾ ਮੈਚ ਖਿੱਚ ਦਾ ਕੇਂਦਰ ਹੁੰਦਾ ਹੈ। 24 […]
By G-Kamboj on
INDIAN NEWS, News

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਹਿਲਾ ਮਿੱਤਰ ਅਰੂਸਾ ਆਲਮ ’ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਦਿੱਤੇ ਬਿਆਨ ਤੋਂ ਬਾਅਦ ਪੈਦਾ ਹੋਇਆ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵਿੱਟਰ ’ਤੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਉਨ੍ਹਾਂ ਦੀ ਨੂੰਹ ਵਲੋਂ […]