By G-Kamboj on
INDIAN NEWS, News

ਮੁੰਬਈ, 20 ਅਕਤੂਬਰ : ਇਥੋਂ ਦੀ ਵਿਸ਼ੇਸ਼ ਅਦਾਲਤ ਨੇ ਕਰੂਜ਼ ’ਤੇ ਨਸ਼ੀਲੇ ਪਦਾਰਥ ਜ਼ਬਤ ਕਰਨ ਦੇ ਮਾਮਲੇ ਵਿੱਚ ਅਦਾਕਾਰ ਸ਼ਾਹਰੁਖ਼ ਖ਼ਾਨ ਦੇ ਪੁੱਤ ਆਰੀਅਨ ਖਾਨ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਸ਼ਾਹਰੁਖ਼ ਖ਼ਾਨ ਦੇ ਪੁੱਤ ਨੇ ਜ਼ਮਾਨਤ ਲਈ ਬੰਬੇ ਹਾਈ ਕੋਰਟ ਦਾ ਦਰ ਖੜਕਾ ਦਿੱਤਾ ਹੈ।
By G-Kamboj on
INDIAN NEWS, News

ਚੰਡੀਗੜ੍ਹ, 20 ਅਕਤੂਬਰ : ਸੋਸ਼ਲ ਮੀਡੀਆ ‘ਤੇ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਪੰਜਾਬ ਕਾਂਗਰਸ ਦੇ ਵਿਧਾਇਕ ਜੋਗਿੰਦਰ ਪਾਲ ਅਤੇ ਉਸ ਦੇ ਸੁਰੱਖਿਆ ਮੁਲਾਜ਼ਮ ਨੌਜਵਾਨ ਨੂੰ ਸਿਰਫ ਇਸ ਕਰਕੇ ਕੁੱਟ ਰਹੇ ਹਨ ਕਿਉਂਕਿ ਉਸ ਨੇ ਵਿਧਾਇਕ ਤੋਂ ਉਸ ਵੱਲੋਂ ਕੀਤੇ ਕੰਮਾਂ ਬਾਰੇ ਪੁੱਛ ਲਿਆ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ […]
By G-Kamboj on
INDIAN NEWS, News, World News

ਢਾਕਾ, 19 ਅਕਤੂਬਰ : ਦੁਰਗਾ ਪੂਜਾ ਮੌਕੇ ਮੰਦਰਾਂ ਦੀ ਪਿਛਲੇ ਹਫ਼ਤੇ ਕੀਤੀ ਭੰਨਤੋੜ ਮਗਰੋਂ ਹਮਲਾਵਰਾਂ ਦੇ ਇਕ ਸਮੂਹ ਨੇ ਹਿੰਦੂਆਂ ਦੇ 29 ਘਰਾਂ ਨੂੰ ਅੱਗ ਲਾ ਕੇ ਫੂਕ ਦਿੱਤਾ। ਮੀਡੀਆ ਰਿਪੋਰਟਾਂ ਮੁਤਾਬਕ ਅੱਗਜ਼ਨੀ ਦੀ ਇਹ ਘਟਨਾ ਐਤਵਾਰ ਰਾਤ ਨੂੰ ਰੰਗਪੁਰ ਜ਼ਿਲ੍ਹੇ ਦੇ ਪੀਰਗੌਂਜ ਉਪ ਜ਼ਿਲ੍ਹੇ ਦੇ ਪਿੰਡ ਵਿੱਚ ਵਾਪਰੀ। ਇਹ ਥਾਂ ਢਾਕਾ ਤੋਂ ਲਗਪਗ 255 […]
By G-Kamboj on
INDIAN NEWS, News

ਨਵੀਂ ਦਿੱਲੀ, 19 ਅਕਤੂਬਰ : ਪੰਜਾਬ ਵਿੱਚ ਡੀਏਪੀ ਸੰਕਟ ਦੇ ਮੱਦੇਨਜ਼ਰ ਸੂਬੇ ਦੇ ਖੇਤੀਬਾੜੀ, ਕਿਸਾਨ ਭਲਾਈ ਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਦੀ ਦਖਲਅੰਦਾਜ਼ੀ ਤੋਂ ਬਾਅਦ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਮਨਸੁਖ ਮਾਂਡਵੀਆ ਨੇ ਅੱਜ ਪੰਜਾਬ ਨੂੰ ਤਿੰਨ-ਚਾਰ ਦਿਨਾਂ ਦੇ ਅੰਦਰ ਡੀਏਪੀ ਦੇ 10 ਰੈਕ, ਐੱਨਪੀਕੇ ਦੇ 5 ਰੈਕ ਅਤੇ ਐੱਸਐੱਸਪੀ (ਸਿੰਗਲ ਸੁਪਰ ਫਾਸਫੇਟ) […]
By G-Kamboj on
INDIAN NEWS, News
ਚੰਡੀਗੜ੍ਹ, 19 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਲ 2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਟੀ ਦੇ 4 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਵਿਧਾਨ ਸਭਾ ਹਲਕਾ ਸੁਨਾਮ ਤੋਂ, ਐੱਸਜੀਪੀਸੀ ਦੇ ਸਾਬਕਾ ਪ੍ਰਧਾਨ ਅਤੇ […]